ਗਿਣਤੀ 26:58 - ਪਵਿੱਤਰ ਬਾਈਬਲ58 ਇਹ ਪਰਿਵਾਰ ਵੀ ਲੇਵੀ ਦੇ ਪਰਿਵਾਰ-ਸਮੂਹ ਵਿੱਚੋਂ ਹਨ: ਲਿਬਨੀ ਪਰਿਵਾਰ। ਹਬਰੋਨੀ ਪਰਿਵਾਰ। ਮਹਲੀ ਪਰਿਵਾਰ। ਮੂਸ਼ੀ ਪਰਿਵਾਰ। ਕਾਰਹੀ ਪਰਿਵਾਰ। ਅਮਰਾਮ ਕਹਾਥ ਪਰਿਵਾਰ-ਸਮੂਹ ਵਿੱਚੋਂ ਸੀ। See the chapterਪਵਿੱਤਰ ਬਾਈਬਲ O.V. Bible (BSI)58 ਏਹ ਲੇਵੀ ਦੇ ਟੱਬਰ ਹਨ, - ਲਿਬਨੀ ਦਾ ਟੱਬਰ, ਹਬਰੋਨੀ ਦਾ ਟੱਬਰ, ਮਹਲੀ ਦਾ ਟੱਬਰ, ਮੂਸ਼ੀ ਦਾ ਟੱਬਰ, ਕਾਰਹੀ ਦਾ ਟੱਬਰ ਅਤੇ ਕਹਾਥ ਤੋਂ ਅਮਰਾਮ ਜੰਮਿਆਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ58 ਇਹ ਲੇਵੀ ਦੇ ਟੱਬਰ ਹਨ, ਲਿਬਨੀ ਦਾ ਟੱਬਰ, ਹਬਰੋਨੀ ਦਾ ਟੱਬਰ, ਮਹਲੀ ਦਾ ਟੱਬਰ, ਮੂਸ਼ੀ ਦਾ ਟੱਬਰ, ਕਾਰਹੀ ਦਾ ਟੱਬਰ ਅਤੇ ਕਹਾਥ ਤੋਂ ਅਮਰਾਮ ਜੰਮਿਆਂ See the chapter |