Online Bible

- Advertisements -




ਗਿਣਤੀ 26:59 - ਪਵਿੱਤਰ ਬਾਈਬਲ

59 ਅਮਰਾਮ ਦੀ ਪਤਨੀ ਦਾ ਨਾਮ ਯੋਕਬਦ ਸੀ। ਉਹ ਵੀ ਲੇਵੀ ਦੇ ਪਰਿਵਾਰ-ਸਮੂਹ ਵਿੱਚੋਂ ਸੀ। ਉਹ ਮਿਸਰ ਵਿੱਚ ਜੰਮੀ ਸੀ। ਅਮਰਾਮ ਅਤੇ ਯੋਕਬਦ ਦੇ ਦੋ ਪੁੱਤਰ ਸਨ, ਹਾਰੂਨ ਅਤੇ ਮੂਸਾ। ਉਨ੍ਹਾਂ ਦੀ ਇੱਕ ਧੀ ਵੀ ਸੀ, ਮਿਰਯਮ।

See the chapter Copy

ਪਵਿੱਤਰ ਬਾਈਬਲ O.V. Bible (BSI)

59 ਅਤੇ ਅਮਰਾਮ ਦੀ ਤੀਵੀਂ ਦਾ ਨਾਉਂ ਯੋਕਬਦ ਸੀ ਅਰ ਓਹ ਲੇਵੀ ਦੀ ਧੀ ਸੀ ਜਿਹੜੀ ਲੇਵੀ ਲਈ ਮਿਸਰ ਵਿੱਚ ਜਨਮੀ ਅਤੇ ਅਮਰਾਮ ਲਈ ਹਾਰੂਨ ਅਰ ਮੂਸਾ ਅਰ ਉਨ੍ਹਾਂ ਦੀ ਭੈਣ ਮਿਰਯਮ ਨੂੰ ਜਣੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

59 ਅਤੇ ਅਮਰਾਮ ਦੀ ਪਤਨੀ ਦਾ ਨਾਮ ਯੋਕਬਦ ਸੀ ਅਤੇ ਉਹ ਲੇਵੀ ਦੀ ਧੀ ਸੀ ਜਿਹੜੀ ਲੇਵੀ ਲਈ ਮਿਸਰ ਵਿੱਚ ਜੰਮੀ ਅਤੇ ਉਹ ਅਮਰਾਮ ਲਈ ਹਾਰੂਨ ਅਤੇ ਮੂਸਾ ਅਤੇ ਉਨ੍ਹਾਂ ਦੀ ਭੈਣ ਮਿਰਯਮ ਨੂੰ ਜਣੀ।

See the chapter Copy




ਗਿਣਤੀ 26:59

Follow us:

Advertisements


Advertisements