Online Bible

- Advertisements -




ਗਿਣਤੀ 26:63 - ਪਵਿੱਤਰ ਬਾਈਬਲ

63 ਮੂਸਾ ਅਤੇ ਜਾਜਕ ਅਲਆਜ਼ਾਰ ਨੇ ਇਨ੍ਹਾਂ ਸਾਰੇ ਲੋਕਾਂ ਦੀ ਗਿਣਤੀ ਉਦੋਂ ਕੀਤੀ ਜਦੋਂ ਉਹ ਮੋਆਬ ਵਿੱਚ ਯਰਦਨ ਵਾਦੀ ਵਿੱਚ ਸਨ। ਇਹ ਯਰੀਹੋ ਤੋਂ ਯਰਦਨ ਨਦੀ ਦੇ ਪਾਰ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

63 ਏਹ ਓਹ ਹਨ ਜਿਹੜੇ ਮੂਸਾ ਅਰ ਅਲਆਜ਼ਾਰ ਜਾਜਕ ਤੋਂ ਗਿਣੇ ਗਏ, ਜਿਨ੍ਹਾਂ ਨੇ ਇਸਰਾਏਲੀਆਂ ਨੂੰ ਮੋਆਬ ਦੇ ਮਦਾਨ ਵਿੱਚ ਯਰਦਨ ਉੱਤੇ ਯਰੀਹੋ ਕੋਲ ਗਿਣਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

63 ਇਹ ਉਹ ਹਨ ਜਿਹੜੇ ਮੂਸਾ ਅਤੇ ਅਲਆਜ਼ਾਰ ਜਾਜਕ ਤੋਂ ਗਿਣੇ ਗਏ, ਜਿਨ੍ਹਾਂ ਨੇ ਇਸਰਾਏਲੀਆਂ ਨੂੰ ਮੋਆਬ ਦੇ ਮੈਦਾਨ ਵਿੱਚ ਯਰਦਨ ਉੱਤੇ ਯਰੀਹੋ ਕੋਲ ਗਿਣਿਆ।

See the chapter Copy




ਗਿਣਤੀ 26:63

Follow us:

Advertisements


Advertisements