ਗਿਣਤੀ 26:65 - ਪਵਿੱਤਰ ਬਾਈਬਲ65 ਕਿਉਂਕਿ ਯਹੋਵਾਹ ਨੇ ਇਸਰਾਏਲ ਦੇ ਉਨ੍ਹਾਂ ਲੋਕਾਂ ਨੂੰ ਦੱਸਿਆ ਸੀ ਕਿ ਉਹ ਸਾਰੇ ਹੀ ਮਾਰੂਥਲ ਅੰਦਰ ਮਾਰੇ ਜਾਣਗੇ। ਸਿਰਫ਼ ਦੋ ਬੰਦੇ ਜਿਹੜੇ ਜਿਉਂਦੇ ਬਚ ਗਏ ਸਨ ਉਹ ਸਨ ਯਫ਼ੁੰਨਹ ਦਾ ਪੁੱਤਰ ਕਾਲੇਬ ਅਤੇ ਨੂਨ ਦਾ ਪੁੱਤਰ ਯਹੋਸ਼ੁਆ। See the chapterਪਵਿੱਤਰ ਬਾਈਬਲ O.V. Bible (BSI)65 ਕਿਉਂ ਜੋ ਯਹੋਵਾਹ ਨੇ ਉਨ੍ਹਾਂ ਦੇ ਵਿਖੇ ਆਖਿਆ ਸੀ ਕਿ ਓਹ ਉਜਾੜ ਵਿੱਚ ਜਰੂਰ ਹੀ ਮਰ ਜਾਣਗੇ ਸੋ ਨੂਨ ਦੇ ਪੁੱਤ੍ਰ ਯਹੋਸ਼ੁਆ ਅਰ ਯਫੁੰਨਹ ਦੇ ਪੁੱਤ੍ਰ ਕਾਲੇਬ ਨੂੰ ਛੱਡ ਕੇ ਉਨ੍ਹਾਂ ਵਿੱਚੋਂ ਇੱਕ ਮਨੁੱਖ ਵੀ ਬਚਿਆ ਨਾ ਰਿਹਾ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ65 ਕਿਉਂ ਜੋ ਯਹੋਵਾਹ ਨੇ ਉਨ੍ਹਾਂ ਦੇ ਵਿਖੇ ਆਖਿਆ ਸੀ ਕਿ ਉਹ ਉਜਾੜ ਵਿੱਚ ਜ਼ਰੂਰ ਹੀ ਮਰ ਜਾਣਗੇ ਸੋ ਨੂਨ ਦੇ ਪੁੱਤਰ ਯਹੋਸ਼ੁਆ ਅਤੇ ਯਫ਼ੁੰਨਹ ਦੇ ਪੁੱਤਰ ਕਾਲੇਬ ਨੂੰ ਛੱਡ ਕੇ ਉਨ੍ਹਾਂ ਵਿੱਚੋਂ ਇੱਕ ਮਨੁੱਖ ਵੀ ਬਚਿਆ ਨਾ ਰਿਹਾ। See the chapter |