ਗਿਣਤੀ 27:1 - ਪਵਿੱਤਰ ਬਾਈਬਲ1 ਸਲਾਫ਼ਹਾਦ ਹੇਫ਼ਰ ਦਾ ਪੁੱਤਰ ਸੀ। ਹੇਫ਼ਰ ਗਿਲਆਦ ਦਾ ਪੁੱਤਰ ਸੀ। ਗਿਲਆਦ ਮਾਕੀਰ ਦਾ ਪੁੱਤਰ ਸੀ। ਮਾਕੀਰ ਮਨੱਸ਼ਹ ਦਾ ਪੁੱਤਰ ਸੀ। ਮਨੱਸ਼ਹ ਯੂਸੁਫ਼ ਦਾ ਪੁੱਤਰ ਸੀ। ਸਲਾਫ਼ਹਾਦ ਦੀਆਂ ਪੰਜ ਧੀਆਂ ਸਨ। ਉਨ੍ਹਾਂ ਦੇ ਨਾਮ ਸਨ: ਮਾਹਲਾਹ, ਨੋਆਹ, ਹਾਗਲਾਹ, ਮਿਲਕਾਹ ਅਤੇ ਤਿਰਸਾਹ। See the chapterਪਵਿੱਤਰ ਬਾਈਬਲ O.V. Bible (BSI)1 ਯੂਸੁਫ਼ ਦੇ ਪੁੱਤ੍ਰ ਮਨੱਸ਼ਹ ਦੇ ਟੱਬਰਾਂ ਵਿੱਚੋਂ ਸਲਾਫ਼ਹਾਦ ਜਿਹੜਾ ਹੇਫ਼ਰ ਦ ਪੁੱਤ੍ਰ ਗਿਲਆਦ ਦਾ ਪੋਤਾ ਮਕੀਰ ਦਾ ਪੜੋਤਾ ਅਤੇ ਮਨੱਸ਼ਹ ਦੀ ਅੰਸ ਤੋਂ ਸੀ ਓਸ ਦੀਆਂ ਧੀਆਂ ਆਈਆਂ ਜਿਨ੍ਹਾਂ ਦੇ ਨਾਉਂ ਮਹਲਾਹ, ਨੋਆਹ, ਹਾਗਲਾਹ, ਮਿਕਲਾਹ, ਅਤੇ ਤਿਰਸਾਹ ਸਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਯੂਸੁਫ਼ ਦੇ ਪੁੱਤਰ ਮਨੱਸ਼ਹ ਦੇ ਟੱਬਰਾਂ ਵਿੱਚੋਂ ਸਲਾਫ਼ਹਾਦ ਜਿਹੜਾ ਹੇਫ਼ਰ ਦਾ ਪੁੱਤਰ ਗਿਲਆਦ ਦਾ ਪੋਤਾ ਮਾਕੀਰ ਦਾ ਪੜਪੋਤਾ ਅਤੇ ਮਨੱਸ਼ਹ ਦੀ ਅੰਸ ਤੋਂ ਸੀ ਉਸ ਦੀਆਂ ਧੀਆਂ ਆਈਆਂ ਜਿਨ੍ਹਾਂ ਦੇ ਨਾਮ ਮਹਲਾਹ, ਨੋਆਹ, ਹਾਗਲਾਹ, ਮਿਲਕਾਹ, ਅਤੇ ਤਿਰਸਾਹ ਸਨ See the chapter |