Online Bible

- Advertisements -




ਗਿਣਤੀ 27:11 - ਪਵਿੱਤਰ ਬਾਈਬਲ

11 ਜੇ ਉਸ ਦੇ ਪਿਤਾ ਦਾ ਕੋਈ ਭਰਾ ਨਹੀਂ ਤਾਂ ਉਸਦੀ ਹਰ ਸ਼ੈਅ ਉਸ ਦੇ ਸਭ ਤੋਂ ਨਜ਼ਦੀਕੀ ਰਿਸ਼ਤੇਦਾਰ ਨੂੰ ਦਿੱਤੀ ਜਾਣੀ ਚਾਹੀਦੀ ਹੈ। ਇਹ ਇਸਰਾਏਲ ਦੇ ਲੋਕਾਂ ਲਈ ਬਿਧੀ ਹੋਣੀ ਚਾਹੀਦੀ ਹੈ। ਯਹੋਵਾਹ, ਮੂਸਾ ਨੂੰ ਇਹ ਆਦੇਸ਼ ਦਿੰਦਾ ਹੈ।’”

See the chapter Copy

ਪਵਿੱਤਰ ਬਾਈਬਲ O.V. Bible (BSI)

11 ਅਤੇ ਜੇ ਉਸ ਦੇ ਪਿਤਾ ਦੇ ਭਰਾ ਨਾ ਹੋਣ ਤਾਂ ਤੁਸੀਂ ਉਸ ਦੀ ਮਿਲਖ ਉਸ ਦੇ ਨੇੜਦਾਰਾਂ ਨੂੰ ਜਿਹੜੇ ਉਸ ਦੇ ਟੱਬਰ ਦੇ ਹੋਣ ਦਿਓ ਅਤੇ ਓਹ ਆਪਣੇ ਕਬਜ਼ੇ ਵਿੱਚ ਲੈਣ ਅਤੇ ਏਹ ਇਸਰਾਏਲੀਆਂ ਲਈ ਨਿਆਉਂ ਦੀ ਬਿਧੀ ਹੋਵੇ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਅਤੇ ਜੇ ਉਸ ਦੇ ਪਿਤਾ ਦੇ ਭਰਾ ਨਾ ਹੋਣ ਤਾਂ ਤੁਸੀਂ ਉਸ ਦੀ ਜ਼ਮੀਨ ਉਸ ਦੇ ਨਜ਼ਦੀਕੀ ਰਿਸ਼ਤੇਦਾਰ ਨੂੰ ਜਿਹੜੇ ਉਸ ਦੇ ਟੱਬਰ ਦੇ ਹੋਣ ਦਿਓ ਅਤੇ ਉਹ ਆਪਣੇ ਕਬਜ਼ੇ ਵਿੱਚ ਲੈਣ ਅਤੇ ਇਹ ਇਸਰਾਏਲੀਆਂ ਲਈ ਨਿਆਂ ਦੀ ਬਿਧੀ ਹੋਵੇ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।

See the chapter Copy




ਗਿਣਤੀ 27:11

Follow us:

Advertisements


Advertisements