ਗਿਣਤੀ 27:14 - ਪਵਿੱਤਰ ਬਾਈਬਲ14 ਚੇਤੇ ਕਰ, ਜਦੋਂ ਲੋਕ ਸੀਨਈ ਦੇ ਮਾਰੂਥਲ ਵਿੱਚ ਪਾਣੀ ਲਈ ਗੁੱਸੇ ਹੋ ਰਹੇ ਸਨ, ਹਾਰੂਨ ਅਤੇ ਤੂੰ ਦੋਵਾਂ ਨੇ ਮੇਰੇ ਆਦੇਸ਼ਾ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ। ਤੂੰ ਮੇਰਾ ਆਦਰ ਨਹੀਂ ਕੀਤਾ ਅਤੇ ਲੋਕਾਂ ਨੂੰ ਨਹੀਂ ਦੱਸਿਆ ਕਿ ਮੈਂ ਪਵਿੱਤਰ ਹਾਂ।” (ਇਹ ਸੀਨ ਮਾਰੂਥਲ ਵਿੱਚ, ਕਾਦੇਸ਼ ਦੇ ਨੇੜੇ ਮਰੀਬਾਹ ਦੇ ਪਾਣੀ ਵਿਖੇ ਸੀ।) See the chapterਪਵਿੱਤਰ ਬਾਈਬਲ O.V. Bible (BSI)14 ਏਸ ਲਈ ਕਿ ਤੁਸਾਂ ਮੇਰੇ ਹੁਕਮ ਨੂੰ ਸੀਨਈ ਦੀ ਉਜਾੜ ਵਿੱਚ ਰੱਦਿਆ ਜਦ ਮੰਡਲੀ ਆਕੀ ਹੋ ਗਈ ਅਤੇ ਤੁਸਾਂ ਮੈਨੂੰ ਉਸ ਪਾਣੀ ਵਿਖੇ ਉਨ੍ਹਾਂ ਦੀਆਂ ਅੱਖਾਂ ਅੱਗੇ ਪਵਿੱਤ੍ਰ ਨਾ ਠਹਿਰਾਇਆ। ਓਹ ਮਰੀਬਾਹ ਦਾ ਪਾਣੀ ਸੀਨ ਦੀ ਉਜਾੜ ਵਿਚ ਕਾਦੇਸ਼ ਦੇ ਕੋਲ ਸੀ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਇਸ ਲਈ ਕਿ ਤੁਸੀਂ ਮੇਰੇ ਹੁਕਮ ਨੂੰ ਸੀਨਈ ਦੀ ਉਜਾੜ ਵਿੱਚ ਰੱਦਿਆ ਜਦ ਮੰਡਲੀ ਵਿਰੋਧੀ ਹੋ ਗਈ ਅਤੇ ਤੁਸੀਂ ਮੈਨੂੰ ਉਸ ਪਾਣੀ ਵਿਖੇ ਉਨ੍ਹਾਂ ਦੀਆਂ ਅੱਖਾਂ ਅੱਗੇ ਪਵਿੱਤਰ ਨਾ ਠਹਿਰਾਇਆ। ਉਹ ਮਰੀਬਾਹ ਦਾ ਪਾਣੀ ਸੀਨ ਦੀ ਉਜਾੜ ਵਿੱਚ ਕਾਦੇਸ਼ ਦੇ ਕੋਲ ਸੀ। See the chapter |