Online Bible

- Advertisements -




ਗਿਣਤੀ 27:16 - ਪਵਿੱਤਰ ਬਾਈਬਲ

16 “ਯਹੋਵਾਹ ਹੀ ਉਹ ਪਰਮੇਸ਼ੁਰ ਹੈ ਜਿਹੜਾ ਇਹ ਜਾਣਦਾ ਹੈ ਕਿ ਲੋਕ ਕੀ ਸੋਚ ਰਹੇ ਹਨ। ਯਹੋਵਾਹ, ਮੇਰੀ ਪ੍ਰਾਰਥਨਾ ਹੈ ਕਿ ਤੁਸੀਂ ਇਨ੍ਹਾਂ ਲੋਕਾਂ ਦਾ ਆਗੂ ਜ਼ਰੂਰ ਚੁਣੋਗੇ।

See the chapter Copy

ਪਵਿੱਤਰ ਬਾਈਬਲ O.V. Bible (BSI)

16 ਕਿ ਯਹੋਵਾਹ ਸਾਰੇ ਸਰੀਰਾਂ ਦੀਆਂ ਆਤਮਾਂ ਦਾ ਪਰਮੇਸ਼ੁਰ ਹੈ ਕਿਸੇ ਮਨੁੱਖ ਨੂੰ ਮੰਡਲੀ ਉੱਤੇ ਠਹਿਰਾਵੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਕਿ ਯਹੋਵਾਹ ਜਿਹੜਾ ਸਾਰੇ ਸਰੀਰਾਂ ਦੀਆਂ ਆਤਮਾਵਾਂ ਦਾ ਪਰਮੇਸ਼ੁਰ ਹੈ ਕਿਸੇ ਮਨੁੱਖ ਨੂੰ ਮੰਡਲੀ ਉੱਤੇ ਠਹਿਰਾਵੇ।

See the chapter Copy




ਗਿਣਤੀ 27:16

Follow us:

Advertisements


Advertisements