ਗਿਣਤੀ 27:19 - ਪਵਿੱਤਰ ਬਾਈਬਲ19 ਉਸ ਨੂੰ ਆਖ ਕਿ ਉਹ ਜਾਜਕ ਅਲਆਜ਼ਾਰ ਅਤੇ ਹੋਰ ਸਾਰੇ ਲੋਕਾਂ ਸਾਹਮਣੇ ਖਲੋਵੋ। ਫ਼ੇਰ ਉਸ ਨੂੰ ਨਵਾਂ ਆਗੂ ਬਣਾ ਦੇਵੀ। See the chapterਪਵਿੱਤਰ ਬਾਈਬਲ O.V. Bible (BSI)19 ਫੇਰ ਤੂੰ ਉਸ ਨੂੰ ਅਲਆਜ਼ਾਰ ਜਾਜਕ ਦੇ ਅੱਗੇ ਅਤੇ ਸਾਰੀ ਮੰਡਲੀ ਦੇ ਅੱਗੇ ਖੜਾ ਕਰ ਕੇ ਉਨ੍ਹਾਂ ਦੇ ਵੇਖਦਿਆਂ ਤੇ ਉਹ ਨੂੰ ਇਖ਼ਤਿਆਰ ਦੇਹ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਫੇਰ ਤੂੰ ਉਹ ਨੂੰ ਅਲਆਜ਼ਾਰ ਜਾਜਕ ਦੇ ਅੱਗੇ ਅਤੇ ਸਾਰੀ ਮੰਡਲੀ ਦੇ ਅੱਗੇ ਖੜ੍ਹਾ ਕਰ ਕੇ ਉਨ੍ਹਾਂ ਦੇ ਵੇਖਦਿਆਂ ਉਹ ਨੂੰ ਅਧਿਕਾਰ ਦੇ। See the chapter |