ਗਿਣਤੀ 27:21 - ਪਵਿੱਤਰ ਬਾਈਬਲ21 ਜੇ ਯਹੋਸ਼ੁਆ ਨੂੰ ਕੋਈ ਨਿਆਂ ਕਰਨ ਦੀ ਲੋੜ ਪਵੇ, ਤਾਂ ਉਹ ਜਾਜਕ ਅਲਆਜ਼ਾਰ ਵੱਲ ਜਾਵੇਗਾ। ਅਲਆਜ਼ਾਰ ਊਰੀਮ ਦੀ ਵਰਤੋਂ ਕਰਕੇ ਯਹੋਵਾਹ ਦਾ ਉੱਤਰ ਜਾਣੇਗਾ। ਫ਼ੇਰ ਯਹੋਸ਼ੁਆ ਅਤੇ ਇਸਰਾਏਲ ਦੇ ਸਮੂਹ ਲੋਕ ਉਹੀ ਗੱਲ ਕਰਨਗੇ ਜੋ ਪਰਮੇਸ਼ੁਰ ਆਖਦਾ ਹੈ। ਜੇ ਉਹ ਆਖੇ, ‘ਯੁੱਧ ਕਰੋ’, ਤਾਂ ਉਹ ਯੁੱਧ ਕਰਨਗੇ। ਅਤੇ ਜੇ ਉਹ ਆਖੇ ‘ਘਰ ਜਾਉ’ ਤਾਂ ਉਹ ਘਰ ਚੱਲੇ ਜਾਣਗੇ।” See the chapterਪਵਿੱਤਰ ਬਾਈਬਲ O.V. Bible (BSI)21 ਅਤੇ ਉਹ ਅਲਆਜ਼ਾਰ ਜਾਜਕ ਦੇ ਅੱਗੇ ਖੜਾ ਹੋਵੇ ਅਤੇ ਉਹ ਯਹੋਵਾਹ ਦੇ ਅੱਗੇ ਊਰੀਮ ਦਾ ਫੈਂਸਲਾ ਉਹ ਦੇ ਵਿਖੇ ਪੁੱਛੇ। ਉਸ ਦੇ ਹੁਕਮ ਉੱਤੇ ਉਹ ਨਾਲੇ ਸਾਰੇ ਇਸਰਾਏਲੀ ਅਰਥਾਤ ਸਾਰੀ ਮੰਡਲੀ ਬਾਹਰ ਜਾਵੇ ਅਤੇ ਉਸ ਦੇ ਹੁਕਮ ਉੱਤੇ ਅੰਦਰ ਆਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਅਤੇ ਉਹ ਅਲਆਜ਼ਾਰ ਜਾਜਕ ਦੇ ਅੱਗੇ ਖੜ੍ਹਾ ਹੋਵੇ ਅਤੇ ਉਹ ਯਹੋਵਾਹ ਦੇ ਅੱਗੇ ਊਰੀਮ ਦਾ ਫ਼ੈਸਲਾ ਉਹ ਦੇ ਵਿਖੇ ਪੁੱਛੇ। ਉਸ ਦੇ ਹੁਕਮ ਉੱਤੇ ਉਹ ਸਾਰੇ ਇਸਰਾਏਲੀ ਅਰਥਾਤ ਸਾਰੀ ਮੰਡਲੀ ਬਾਹਰ ਜਾਵੇ ਅਤੇ ਉਸ ਦੇ ਹੁਕਮ ਉੱਤੇ ਅੰਦਰ ਆਵੇ। See the chapter |