ਗਿਣਤੀ 27:22 - ਪਵਿੱਤਰ ਬਾਈਬਲ22 ਮੂਸਾ ਨੇ ਯਹੋਵਾਹ ਦਾ ਹੁਕਮ ਪ੍ਰਵਾਨ ਕਰ ਲਿਆ। ਮੂਸਾ ਨੇ ਯਹੋਸ਼ੁਆ ਨੂੰ ਜਾਜਕ ਅਲਆਜ਼ਾਰ ਅਤੇ ਇਸਰਾਏਲ ਦੇ ਸਮੂਹ ਲੋਕਾਂ ਦੇ ਸਾਹਮਣੇ ਖੜ੍ਹੇ ਹੋਣ ਲਈ ਆਖਿਆ। See the chapterਪਵਿੱਤਰ ਬਾਈਬਲ O.V. Bible (BSI)22 ਸੋ ਮੂਸਾ ਨੇ ਓਵੇਂ ਹੀ ਕੀਤਾ ਜਿਵੇਂ ਯਹੋਵਾਹ ਨੇ ਉਹ ਨੂੰ ਹੁਕਮ ਦਿੱਤਾ ਸੀ ਅਤੇ ਯਹੋਸ਼ੁਆ ਨੂੰ ਲੈ ਕੇ ਅਲਆਜ਼ਾਰ ਜਾਜਕ ਦੇ ਅੱਗੇ ਅਤੇ ਸਾਰੀ ਮੰਡਲੀ ਦੇ ਅੱਗੇ ਖੜ੍ਹਾ ਕੀਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਸੋ ਮੂਸਾ ਨੇ ਇਸੇ ਤਰ੍ਹਾਂ ਹੀ ਕੀਤਾ ਜਿਵੇਂ ਯਹੋਵਾਹ ਨੇ ਉਹ ਨੂੰ ਹੁਕਮ ਦਿੱਤਾ ਸੀ ਅਤੇ ਯਹੋਸ਼ੁਆ ਨੂੰ ਲੈ ਕੇ ਅਲਆਜ਼ਾਰ ਜਾਜਕ ਦੇ ਅੱਗੇ ਅਤੇ ਸਾਰੀ ਮੰਡਲੀ ਦੇ ਅੱਗੇ ਖੜ੍ਹਾ ਕੀਤਾ। See the chapter |