ਗਿਣਤੀ 27:23 - ਪਵਿੱਤਰ ਬਾਈਬਲ23 ਫ਼ੇਰ ਮੂਸਾ ਨੇ ਇਹ ਦਰਸਾਉਣ ਲਈ ਉਸ ਉੱਤੇ ਆਪਣੇ ਹੱਥ ਰੱਖੇ, ਕਿ ਉਹੀ ਨਵਾਂ ਆਗੂ ਸੀ। ਜਿਵੇਂ ਯਹੋਵਾਹ ਚਾਹੁੰਦਾ ਸੀ ਕਿ ਉਹ ਕਰੇ। See the chapterਪਵਿੱਤਰ ਬਾਈਬਲ O.V. Bible (BSI)23 ਫੇਰ ਉਹ ਨੇ ਆਪਣੇ ਹੱਥ ਉਸ ਉੱਤੇ ਰੱਖੇ ਅਤੇ ਉਸ ਨੂੰ ਇਖ਼ਤਿਆਰ ਦਿੱਤਾ ਜਿਵੇਂ ਯਹੋਵਾਹ ਮੂਸਾ ਦੇ ਰਾਹੀਂ ਬੋਲਿਆ ਸੀ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਫੇਰ ਉਹ ਨੇ ਆਪਣੇ ਹੱਥ ਉਸ ਉੱਤੇ ਰੱਖੇ ਅਤੇ ਉਸ ਨੂੰ ਇਖ਼ਤਿਆਰ ਦਿੱਤਾ ਜਿਵੇਂ ਯਹੋਵਾਹ ਮੂਸਾ ਦੇ ਰਾਹੀਂ ਬੋਲਿਆ ਸੀ। See the chapter |