ਗਿਣਤੀ 28:10 - ਪਵਿੱਤਰ ਬਾਈਬਲ10 ਇਹ ਸਬਤ ਲਈ ਖਾਸ ਭੇਟ ਹੈ। ਇਹ ਭੇਟ ਰੋਜ਼ਾਨਾ ਦੀ ਭੇਟ ਅਤੇ ਪੀਣ ਦੀ ਭੇਟ ਤੋਂ ਇਲਾਵਾ ਹੈ। See the chapterਪਵਿੱਤਰ ਬਾਈਬਲ O.V. Bible (BSI)10 ਏਹ ਹਰ ਸਬਤ ਦੀ ਹੋਮ ਦੀ ਬਲੀ ਹੋਵੇ, ਨਾਲੇ ਅਖੰਡ ਹੋਮ ਦੀ ਬਲੀ ਅਤੇ ਉਸ ਦੇ ਪੀਣ ਦੀ ਭੇਟ ਹੋਵੇ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਇਹ ਹਰ ਸਬਤ ਦੀ ਹੋਮ ਦੀ ਬਲੀ ਹੋਵੇ, ਨਾਲੇ ਸਦੀਪਕਾਲ ਹੋਮ ਦੀ ਬਲੀ ਅਤੇ ਉਸ ਦੇ ਪੀਣ ਦੀ ਭੇਟ ਹੋਵੇ। See the chapter |