Online Bible

- Advertisements -




ਗਿਣਤੀ 28:11 - ਪਵਿੱਤਰ ਬਾਈਬਲ

11 “ਹਰੇਕ ਮਹੀਨੇ ਦੇ ਪਹਿਲੇ ਦਿਨ, ਤੁਸੀਂ ਯਹੋਵਾਹ ਨੂੰ ਖਾਸ ਹੋਮ ਦੀ ਭੇਟ ਚੜ੍ਹਾਉਂਗੇ। ਇਹ ਭੇਟ ਦੋ ਬਲਦ, ਇੱਕ ਭੇਡੂ ਅਤੇ ਇੱਕ ਸਾਲ ਦੇ ਬੇਨੁਕਸ 7 ਲੇਲੇ ਹੋਣਗੇ।

See the chapter Copy

ਪਵਿੱਤਰ ਬਾਈਬਲ O.V. Bible (BSI)

11 ਆਪਣੇ ਮਹੀਨਿਆਂ ਦੇ ਆਦ ਵਿੱਚ ਤੁਸੀਂ ਯਹੋਵਾਹ ਲਈ ਹੋਮ ਦੀ ਬਲੀ ਲਈ ਦੋ ਵਹਿੜੇ ਅਤੇ ਇੱਕ ਛੱਤ੍ਰਾ ਅਤੇ ਸੱਤ ਇੱਕ ਸਾਲੇ ਲੇਲੇ ਬੱਜ ਤੋਂ ਰਹਿਤ ਚੜ੍ਹਾਇਆ ਕਰੋ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਆਪਣੇ ਮਹੀਨਿਆਂ ਦੀ ਸ਼ੁਰੂਆਤ ਵਿੱਚ ਤੁਸੀਂ ਯਹੋਵਾਹ ਲਈ ਹੋਮ ਦੀ ਬਲੀ ਲਈ ਦੋ ਵਹਿੜੇ ਅਤੇ ਇੱਕ ਭੇਡੂ ਅਤੇ ਸੱਤ ਇੱਕ ਸਾਲ ਦੇ ਭੇਡ ਦੇ ਬੱਚੇ ਦੋਸ਼ ਰਹਿਤ ਚੜ੍ਹਾਇਆ ਕਰੋ।

See the chapter Copy




ਗਿਣਤੀ 28:11

Follow us:

Advertisements


Advertisements