ਗਿਣਤੀ 28:13 - ਪਵਿੱਤਰ ਬਾਈਬਲ13 ਹਰੇਕ ਲੇਲੇ ਦੇ ਨਾਲ ਜੈਤੂਨ ਦੇ ਤੇਲ ਵਿੱਚ ਮਿਲੇ ਹੋਏ ਮੈਦੇ ਦੇ 8 ਕੱਪ ਅਨਾਜ ਦੀ ਭੇਟ ਹੋਣੀ ਚਾਹੀਦੀ ਹੈ। ਇਹ ਇੱਕ ਸੁਗਾਤ ਹੋਵੇਗੀ ਅਤੇ ਇਸਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰੇਗੀ। See the chapterਪਵਿੱਤਰ ਬਾਈਬਲ O.V. Bible (BSI)13 ਹਰ ਲੇਲੇ ਦੇ ਮੈਦੇ ਦੀ ਭੇਟ ਲਈ ਇੱਕ ਦਸਵੰਧ ਮੈਦੇ ਦਾ ਤੇਲ ਮਿਲਿਆ ਹੋਇਆ ਹੋਵੇ। ਇਹ ਹੋਮ ਦੀ ਬਲੀ ਯਹੋਵਾਹ ਲਈ ਸੁਗੰਧਤਾਦੀ ਅੱਗ ਦੀ ਭੇਟ ਹੋਵੇਗੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਹਰ ਭੇਡ ਦੇ ਬੱਚੇ ਦੇ ਮੈਦੇ ਦੀ ਭੇਟ ਲਈ ਇੱਕ ਦਸਵੰਧ ਮੈਦੇ ਦਾ ਤੇਲ ਮਿਲਿਆ ਹੋਇਆ ਹੋਵੇ। ਇਹ ਹੋਮ ਦੀ ਬਲੀ ਯਹੋਵਾਹ ਲਈ ਸੁਗੰਧਤਾ ਦੀ ਅੱਗ ਦੀ ਭੇਟ ਹੋਵੇਗੀ। See the chapter |