ਗਿਣਤੀ 28:14 - ਪਵਿੱਤਰ ਬਾਈਬਲ14 ਹਰੇਕ ਬਲਦ ਦੇ ਨਾਲ ਮੈਅ ਦੇ ਦੋ ਕੁਆਟਰ, ਹਰੇਕ ਭੇਡੂ ਦੇ ਨਾਲ 1 1/4 ਕੁਆਟਰ ਮੈਅ ਅਤੇ ਹਰੇਕ ਲੇਲੇ ਦੇ ਨਾਲ ਮੈਅ ਦਾ ਇੱਕ ਕੁਆਟਰ। See the chapterਪਵਿੱਤਰ ਬਾਈਬਲ O.V. Bible (BSI)14 ਉਨ੍ਹਾਂ ਦੇ ਪੀਣ ਦੀਆਂ ਭੇਟਾਂ ਹਰ ਵਹਿੜੇ ਲਈ ਅੱਧਾ ਹੀਨ ਮਧ ਅਤੇ ਹਰ ਛੱਤ੍ਰੇ ਲਈ ਹੀਨ ਦੀ ਤਿਹਾਈ ਅਤੇ ਹਰ ਲੇਲੇ ਲਈ ਹੀਨ ਦੀ ਚੌਥਾਈ ਹੋਵੇ। ਏਹ ਸਾਰੇ ਵਰ੍ਹੇ ਦੇ ਹਰ ਮਹੀਨੇ ਦੀ ਹੋਮ ਦੀ ਬਲੀ ਹੋਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਉਨ੍ਹਾਂ ਦੇ ਪੀਣ ਦੀਆਂ ਭੇਟਾਂ ਹਰ ਵਹਿੜੇ ਲਈ ਅੱਧਾ ਹੀਨ ਮਧ ਅਤੇ ਹਰ ਭੇਡੂ ਲਈ ਹੀਨ ਦੀ ਤਿਹਾਈ ਅਤੇ ਹਰ ਭੇਡ ਦੇ ਬੱਚੇ ਲਈ ਹੀਨ ਦੀ ਚੌਥਾਈ ਹੋਵੇ। ਇਹ ਸਾਰੇ ਸਾਲ ਦੇ ਹਰ ਮਹੀਨੇ ਦੀ ਹੋਮ ਦੀ ਬਲੀ ਹੋਵੇ। See the chapter |