ਗਿਣਤੀ 28:17 - ਪਵਿੱਤਰ ਬਾਈਬਲ17 ਪਤੀਰੀ ਰੋਟੀ ਦਾ ਪਰਬ ਉਸ ਮਹੀਨੇ ਦੀ 15 ਤਰੀਕ ਨੂੰ ਸ਼ੁਰੂ ਹੁੰਦਾ ਹੈ। ਇਹ ਛੁੱਟੀ ਸੱਤਾਂ ਦਿਨਾਂ ਦੀ ਹੁੰਦੀ ਹੈ ਜਿਹੜੀ ਰੋਟੀ ਤੁਸੀਂ ਖਾ ਸੱਕਦੇ ਹੋ ਉਹ ਸਿਰਫ਼ ਪਤੀਰੀ ਰੋਟੀ ਹੀ ਹੈ। See the chapterਪਵਿੱਤਰ ਬਾਈਬਲ O.V. Bible (BSI)17 ਅਤੇ ਏਸੇ ਮਹੀਨੇ ਦੇ ਪੰਦਰਵੇਂ ਦਿਨ ਇੱਕ ਪਰਬ ਹੋਵੇ ਅਤੇ ਸੱਤ ਦਿਨ ਤੀਕ ਪਤੀਰੀ ਰੋਟੀ ਖਾਧੀ ਜਾਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਅਤੇ ਇਸੇ ਮਹੀਨੇ ਦੇ ਪੰਦਰਵੇਂ ਦਿਨ ਇੱਕ ਪਰਬ ਹੋਵੇ ਅਤੇ ਸੱਤ ਦਿਨ ਤੱਕ ਪਤੀਰੀ ਰੋਟੀ ਖਾਧੀ ਜਾਵੇ। See the chapter |