ਗਿਣਤੀ 28:20 - ਪਵਿੱਤਰ ਬਾਈਬਲ20-21 ਤੁਹਾਨੂੰ ਅਨਾਜ ਦੀ ਭੇਟ ਵਜੋਂ ਹਰੇਕ ਬਲਦ ਦੇ ਨਾਲ ਜੈਤੂਨ ਦੇ ਤੇਲ ਵਿੱਚ ਗੁੰਨ੍ਹਿਆ 24 ਕੱਪ ਮੈਦਾ, ਅਤੇ ਹਰੇਕ ਲੇਲੇ ਦੇ ਨਾਲ ਜ਼ੈਤੂਨ ਦੇ ਤੇਲ ਵਿੱਚ ਗੁੰਨ੍ਹਿਆ 8 ਕੱਪ ਮੈਦਾ ਦੇਣਾ ਚਾਹੀਦਾ ਹੈ। See the chapterਪਵਿੱਤਰ ਬਾਈਬਲ O.V. Bible (BSI)20 ਅਤੇ ਉਨ੍ਹਾਂ ਦੇ ਮੈਦੇ ਦੀ ਭੇਟ ਤੇਲ ਮਿਲੇ ਹੋਏ ਮੈਦੇ ਦੀ ਹੋਵੇ। ਹਰ ਵਹਿੜੇ ਲਈ ਤਿੰਨ ਦਸਵੰਧ, ਹਰ ਛੱਤ੍ਰੇ ਲਈ ਦੋ ਦਸਵੰਧ ਚੜ੍ਹਾਓ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਅਤੇ ਉਨ੍ਹਾਂ ਦੇ ਮੈਦੇ ਦੀ ਭੇਟ ਤੇਲ ਮਿਲੇ ਹੋਏ ਮੈਦੇ ਦੀ ਹੋਵੇ। ਹਰੇਕ ਵੱਛੇ ਲਈ ਤਿੰਨ ਦਸਵੰਧ, ਹਰੇਕ ਮੇਂਢੇ ਲਈ ਦੋ ਦਸਵੰਧ ਚੜ੍ਹਾਓ। See the chapter |