ਗਿਣਤੀ 28:23 - ਪਵਿੱਤਰ ਬਾਈਬਲ23 ਇਹ ਭੇਟਾ ਤੁਹਾਨੂੰ ਨਿਤਨੇਮ ਵਜੋਂ ਸਵੇਰੇ ਦਿੱਤੀਆਂ ਗਈਆਂ ਹੋਮ ਦੀਆਂ ਭੇਟਾ ਤੋਂ ਇਲਾਵਾ ਹੋਣਗੀਆਂ। See the chapterਪਵਿੱਤਰ ਬਾਈਬਲ O.V. Bible (BSI)23 ਅਤੇ ਸਵੇਰ ਦੀ ਹੋਮ ਦੀ ਬਲੀ ਜਿਹੜੀ ਅਖੰਡ ਹੋਮ ਬਲੀ ਹੈ ਤੁਸੀਂ ਇਨ੍ਹਾਂ ਨੂੰ ਚੜ੍ਹਾਓ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਅਤੇ ਸਵੇਰ ਦੀ ਹੋਮ ਦੀ ਬਲੀ ਤੋਂ ਬਿਨ੍ਹਾਂ ਜਿਹੜੀ ਸਦੀਪਕਾਲ ਹੋਮ ਬਲੀ ਹੈ ਤੁਸੀਂ ਇਨ੍ਹਾਂ ਨੂੰ ਚੜ੍ਹਾਇਓ। See the chapter |