ਗਿਣਤੀ 28:24 - ਪਵਿੱਤਰ ਬਾਈਬਲ24 “ਇਸੇ ਤਰ੍ਹਾਂ, ਸੱਤਾਂ ਦਿਨਾਂ ਤੱਕ ਹਰ ਰੋਜ਼, ਤੁਹਾਨੂੰ ਯਹੋਵਾਹ ਨੂੰ ਅੱਗ ਦੁਆਰਾ ਚੜ੍ਹਾਈਆਂ ਭੇਟਾ ਵਜੋਂ ਅਤੇ ਉਨ੍ਹਾਂ ਦੇ ਨਾਲ ਪੀਣ ਦੀਆਂ ਭੇਟਾ ਦੇਣੀਆਂ ਚਾਹੀਦੀਆਂ ਹਨ। ਇਨ੍ਹਾਂ ਭੇਟਾ ਦੀ ਦੀ ਸੁਗੰਧ ਯਹੋਵਾਹ ਨੂੰ ਪ੍ਰਸੰਨ ਕਰੇਗੀ। ਤੁਹਾਨੂੰ ਇਹ ਭੇਟਾ ਰੋਜ਼ਾਨਾ ਦੀਆਂ ਭੇਟਾ ਤੋਂ ਇਲਾਵਾ ਦੇਣੀਆਂ ਚਾਹੀਦੀਆਂ ਹਨ। See the chapterਪਵਿੱਤਰ ਬਾਈਬਲ O.V. Bible (BSI)24 ਇਸ ਤਰ੍ਹਾਂ ਤੁਸੀਂ ਸੱਤਾਂ ਦਿਨਾਂ ਤੀਕ ਯਹੋਵਾਹ ਲਈ ਪਰਸ਼ਾਦ ਚੜ੍ਹਾਇਓ ਜਿਹੜਾ ਸੁਗੰਧਤਾ ਦੀ ਅੱਗ ਦੀ ਭੇਟ ਹੋਵੇ ਅਤੇ ਏਹ ਅਖੰਡ ਹੋਮ ਬਲੀ ਅਤੇ ਪੀਣ ਦੀ ਭੇਟ ਦੇ ਬਿਨਾ ਚੜ੍ਹਾਇਆ ਜਾਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਇਸੇ ਤਰ੍ਹਾਂ ਤੁਸੀਂ ਸੱਤਾਂ ਦਿਨਾਂ ਤੱਕ ਯਹੋਵਾਹ ਲਈ ਪਰਸ਼ਾਦ ਚੜ੍ਹਾਇਓ ਜਿਹੜਾ ਸੁਗੰਧਤਾ ਦੀ ਅੱਗ ਦੀ ਭੇਟ ਹੋਵੇ ਅਤੇ ਇਹ ਹੋਮ ਬਲੀ ਅਤੇ ਪੀਣ ਦੀ ਭੇਟ ਦੇ ਬਿਨ੍ਹਾਂ ਚੜ੍ਹਾਇਆ ਜਾਵੇ। See the chapter |