ਗਿਣਤੀ 28:26 - ਪਵਿੱਤਰ ਬਾਈਬਲ26 “ਪਹਿਲੇ ਫ਼ਲਾਂ ਦੇ ਪਰਬ (ਅੱਠਵਾਰਿਆਂ ਦੇ ਪਰਬ) ਵੇਲੇ ਯਹੋਵਾਹ ਨੂੰ ਅਨਾਜ ਦੀ ਭੇਟ ਚੜ੍ਹਾਉਣ ਲਈ ਨਵੀਆਂ ਫ਼ਸਲਾਂ ਦੀ ਵਰਤੋਂ ਕਰੋ। ਉਸ ਸਮੇਂ, ਤੁਹਾਨੂੰ ਇੱਕ ਖਾਸ ਸਭਾ ਵੀ ਬੁਲਾਉਣੀ ਚਾਹੀਦੀ ਹੈ। ਤੁਹਾਨੂੰ ਉਸ ਦਿਨ ਕੋਈ ਕੰਮ ਨਹੀਂ ਕਰਨਾ ਚਾਹੀਦਾ। See the chapterਪਵਿੱਤਰ ਬਾਈਬਲ O.V. Bible (BSI)26 ਪਹਿਲੇ ਫਲਾਂ ਦੇ ਦਿਨ ਜਦ ਤੁਸੀਂ ਆਪਣੇ ਅਠਵਾਰਿਆਂ ਦੇ ਪਰਬ ਵਿੱਚ ਯਹੋਵਾਹ ਲਈ ਨਵੀਂ ਮੈਦੇ ਦੀ ਭੇਟ ਚੜ੍ਹਾਓ ਤਾਂ ਤੁਹਾਡੀ ਇੱਕ ਪਵਿੱਤ੍ਰ ਸਭਾ ਹੋਵੇ। ਤੁਸੀਂ ਕੋਈ ਕੰਮ ਧੰਦਾ ਨਾ ਕਰਨਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਪਹਿਲੇ ਫ਼ਲਾਂ ਦੇ ਦਿਨ ਜਦ ਤੁਸੀਂ ਆਪਣੇ ਅਠਵਾਰਿਆਂ ਦੇ ਪਰਬ ਵਿੱਚ ਯਹੋਵਾਹ ਲਈ ਨਵੀਂ ਮੈਦੇ ਦੀ ਭੇਟ ਚੜ੍ਹਾਓ ਤਾਂ ਤੁਹਾਡੀ ਇੱਕ ਪਵਿੱਤਰ ਸਭਾ ਹੋਵੇ। ਉਸ ਦਿਨ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ। See the chapter |