Online Bible

- Advertisements -




ਗਿਣਤੀ 28:27 - ਪਵਿੱਤਰ ਬਾਈਬਲ

27 ਤੁਹਾਨੂੰ ਇੱਕੋ ਹੋਮ ਦੀ ਭੇਟ ਦੇਣੀ ਚਾਹੀਦੀ ਹੈ ਅਤੇ ਇਸਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰੇਗੀ। ਤੁਹਾਨੂੰ ਦੋ ਬਲਦ, ਇੱਕ ਭੇਡੂ ਅਤੇ ਇੱਕ ਸਾਲ ਦੇ ਸੱਤ ਬੇਨੁਕਸ ਲੇਲੇ ਭੇਟ ਕਰਨੇ ਚਾਹੀਦੇ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

27 ਤੁਸੀਂ ਯਹੋਵਾਹ ਲਈ ਸੁਗੰਧਤਾ ਦੀ ਹੋਮ ਦੀ ਬਲੀ ਚੜ੍ਹਾਇਓ ਅਰਥਾਤ ਦੋ ਵਹਿੜੇ, ਇੱਕ ਛੱਤ੍ਹਾ ਅਤੇ ਸੱਤ ਇੱਕ ਸਾਲੇ ਲੇਲੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

27 ਤੁਸੀਂ ਯਹੋਵਾਹ ਲਈ ਸੁਗੰਧਤਾ ਦੀ ਹੋਮ ਬਲੀ ਚੜ੍ਹਾਇਓ ਅਰਥਾਤ ਦੋ ਜੁਆਨ ਬਲ਼ਦ, ਇੱਕ ਛੱਤਰਾ ਅਤੇ ਇੱਕ ਸਾਲ ਦੇ ਸੱਤ ਲੇਲੇ

See the chapter Copy




ਗਿਣਤੀ 28:27

Follow us:

Advertisements


Advertisements