ਗਿਣਤੀ 28:31 - ਪਵਿੱਤਰ ਬਾਈਬਲ31 ਪੀਣ ਦੀਆਂ ਇਹ ਭੇਟਾ ਰੋਜ਼ਾਨਾ ਦੀਆਂ ਭੇਟਾ ਦੇ ਨਾਲ ਚੜ੍ਹਾਈਆਂ ਜਾਣੀਆਂ ਚਾਹੀਦੀਆਂ ਹਨ। ਪਰ ਇਸ ਗੱਲ ਦਾ ਧਿਆਨ ਰੱਖਣਾ ਕਿ ਜਾਨਵਰ ਜਾਂ ਪੀਣ ਦੀਆਂ ਭੇਟਾ ਜੋ ਵੀ ਤੁਸੀਂ ਪਰਮੇਸ਼ੁਰ ਨੂੰ ਚੜ੍ਹਾਵੋਂ ਬੇਨੁਕਸ ਹੋਣੇ ਚਾਹੀਦੇ ਹਨ। See the chapterਪਵਿੱਤਰ ਬਾਈਬਲ O.V. Bible (BSI)31 ਅਖੰਡ ਹੋਮ ਬਲੀ ਅਤੇ ਉਸ ਮੈਦੇ ਦੀ ਭੇਟ ਤੋਂ ਬਿਨਾਂ ਤੁਸੀਂ ਉਨ੍ਹਾਂ ਨੂੰ ਜਿਹੜੇ ਬੱਜ ਤੋਂ ਰਹਿਤ ਹੋਣ ਉਨ੍ਹਾਂ ਦੇ ਪੀਣ ਦੀਆਂ ਭੇਟਾਂ ਚੜ੍ਹਾਇਆ ਕਰੋ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ31 ਹੋਮ ਬਲੀ ਅਤੇ ਉਸ ਦੇ ਮੈਦੇ ਦੀ ਭੇਟ ਤੋਂ ਬਿਨ੍ਹਾਂ ਤੁਸੀਂ ਉਨ੍ਹਾਂ ਨੂੰ ਜਿਹੜੇ ਦੋਸ਼ ਰਹਿਤ ਹੋਣ ਅਤੇ ਉਨ੍ਹਾਂ ਦੇ ਪੀਣ ਦੀਆਂ ਭੇਟਾਂ ਚੜ੍ਹਾਇਆ ਕਰੋ। See the chapter |