ਗਿਣਤੀ 28:5 - ਪਵਿੱਤਰ ਬਾਈਬਲ5 ਇਸ ਤੋਂ ਇਲਾਵਾ ਉਹ ਇੱਕ ਕੁਆਟਰ ਜ਼ੈਤੂਨ ਵਿੱਚ ਗੁੰਨ੍ਹੇ ਹੋਏ ਮੈਦੇ ਦੇ 8 ਕੱਪ ਵੀ, ਅਨਾਜ ਦੀਆਂ ਭੇਟ ਵਜੋਂ ਦੇਣ।” See the chapterਪਵਿੱਤਰ ਬਾਈਬਲ O.V. Bible (BSI)5 ਨਾਲੇ ਏਫੇ ਦਾ ਦਸਵੰਧ ਦਾ ਮੈਦੇ ਦੀ ਭੇਟ ਲਈ ਖ਼ਾਲਸ ਤੇਲ ਦੇ ਹੀਨ ਦੀ ਚੌਥਾਈ ਵਿੱਚ ਮਿਲਿਆ ਹੋਇਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਏਫ਼ਾਹ ਦਾ ਦਸਵੰਧ ਮੈਦੇ ਦਾ, ਮੈਦੇ ਦੀ ਭੇਟ ਲਈ ਖ਼ਾਲਸ ਤੇਲ ਦੇ ਹੀਨ ਦੀ ਚੌਥਾਈ ਵਿੱਚ ਮਿਲਿਆ ਹੋਇਆ। See the chapter |