ਗਿਣਤੀ 28:7 - ਪਵਿੱਤਰ ਬਾਈਬਲ7 ਲੋਕਾਂ ਨੂੰ ਹੋਮ ਦੀਆਂ ਭੇਟਾ ਦੇ ਨਾਲ ਪੀਣ ਦੀਆਂ ਭੇਟਾ ਵੀ ਚੜ੍ਹਾਉਣੀਆਂ ਚਾਹੀਦੀਆਂ ਹਨ। ਉਨ੍ਹਾਂ ਨੂੰ ਚਾਹੀਦਾ ਹੈ ਕਿ ਹਰੇਕ ਲੇਲੇ ਦੇ ਨਾਲ ਇੱਕ ਕੁਆਟਰ ਮੈਅ ਜ਼ਰੂਰ ਦੇਣ। ਉਸ ਪੀਣ ਦੀ ਭੇਟ ਨੂੰ ਜਗਵੇਦੀ ਉੱਤੇ ਪਵਿੱਤਰ ਸਥਾਨ ਉੱਤੇ ਚੜ੍ਹਾਉਣ। ਇਹ ਯਹੋਵਾਹ ਵਾਸਤੇ ਸੁਗਾਤ ਹੈ। See the chapterਪਵਿੱਤਰ ਬਾਈਬਲ O.V. Bible (BSI)7 ਉਹ ਦੇ ਪੀਣ ਦੀ ਭੇਟ ਹੀਨ ਦੀ ਚੌਥਾਈ ਇੱਕ ਲੇਲੇ ਲਈ ਹੋਵੇ ਅਤੇ ਪਵਿਤ੍ਰ ਅਸਥਾਨ ਵਿੱਚ ਤੂੰ ਉਹ ਨੂੰ ਯਹੋਵਾਹ ਲਈ ਤੁੰਦ ਮਧ ਦੇ ਪੀਣ ਦੀ ਭੇਟ ਕਰਕੇ ਡੋਹਲ ਦੇਈਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਉਹ ਦੇ ਪੀਣ ਦੀ ਭੇਟ ਹੀਨ ਦੀ ਚੌਥਾਈ ਇੱਕ ਭੇਡ ਦੇ ਬੱਚੇ ਲਈ ਹੋਵੇ ਅਤੇ ਪਵਿੱਤਰ ਸਥਾਨ ਵਿੱਚ ਤੂੰ ਉਹ ਨੂੰ ਯਹੋਵਾਹ ਲਈ ਤੁੰਦ ਮਧ ਦੇ ਪੀਣ ਦੀ ਭੇਟ ਕਰਕੇ ਡੋਹਲ ਦੇਈਂ। See the chapter |