Online Bible

- Advertisements -




ਗਿਣਤੀ 28:8 - ਪਵਿੱਤਰ ਬਾਈਬਲ

8 ਦੂਸਰਾ ਲੇਲਾ ਸ਼ਾਮ ਨੂੰ ਚੜ੍ਹਾਇਆ ਜਾਣਾ ਚਾਹੀਦਾ। ਇਸ ਨੂੰ ਵੀ ਸਵੇਰੇ ਵਾਂਗ ਹੀ ਪੀਣ ਦੀ ਭੇਟ ਦੇ ਨਾਲ ਚੜ੍ਹਾਉਣਾ। ਇਹ ਇੱਕ ਸੁਗਾਤ ਹੋਵੇਗੀ ਅਤੇ ਇਸਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰੇਗੀ।

See the chapter Copy

ਪਵਿੱਤਰ ਬਾਈਬਲ O.V. Bible (BSI)

8 ਅਤੇ ਦੂਜਾ ਲੇਲਾ ਸ਼ਾਮਾਂ ਨੂੰ ਚੜ੍ਹਾਈਂ। ਸਵੇਰ ਦੇ ਮੈਦੇ ਦੀ ਭੇਟ ਵਾਂਙੁ ਅਤੇ ਉਸ ਦੇ ਪੀਣ ਦੀ ਭੇਟ ਵਾਂਙੁ ਯਹੋਵਾਹ ਲਈ ਸੁੰਗਧਤਾ ਦੀ ਅੱਗ ਦੀ ਭੇਟ ਕਰਕੇ ਚੜ੍ਹਾਈਂ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਅਤੇ ਦੂਜਾ ਲੇਲਾ ਸ਼ਾਮਾਂ ਨੂੰ ਚੜ੍ਹਾਈਂ। ਸਵੇਰ ਦੇ ਮੈਦੇ ਦੀ ਭੇਟ ਵਾਂਗੂੰ ਅਤੇ ਉਸ ਦੇ ਪੀਣ ਦੀ ਭੇਟ ਵਾਂਗੂੰ ਯਹੋਵਾਹ ਲਈ ਸੁਗੰਧਤਾ ਦੀ ਅੱਗ ਦੀ ਭੇਟ ਕਰਕੇ ਚੜ੍ਹਾਈਂ।

See the chapter Copy




ਗਿਣਤੀ 28:8

Follow us:

Advertisements


Advertisements