Online Bible

- Advertisements -




ਗਿਣਤੀ 28:9 - ਪਵਿੱਤਰ ਬਾਈਬਲ

9 “ਸਬਤ ਦੇ ਦਿਨ, ਤੁਹਾਨੂੰ ਦੋ ਲੇਲੇ ਚੜ੍ਹਾਉਣੇ ਚਾਹੀਦੇ ਹਨ ਜਿਹੜੇ ਇੱਕ ਸਾਲ ਦੇ ਹੋਣ। ਉਨ੍ਹਾਂ ਵਿੱਚ ਕੋਈ ਨੁਕਸ ਨਹੀਂ ਹੋਣਾ ਚਾਹੀਦਾ। ਤੁਹਾਨੂੰ ਜੈਤੂਨ ਦੇ ਤੇਲ ਵਿੱਚ ਮਿਲਿਆ ਹੋਇਆ 16 ਕੱਪ ਮੈਦਾ ਅਨਾਜ ਦੀ ਭੇਟ ਵਜੋਂ ਇੱਕ ਪੀਣ ਦੀ ਭੇਟ ਦੇ ਨਾਲ ਚੜ੍ਹਾਉਣਾ ਚਾਹੀਦਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

9 ਅਤੇ ਸਬਤ ਦੇ ਦਿਨ ਤੂੰ ਦੋ ਇੱਕ ਸਾਲੇ ਲੇਲੇ ਬੱਜ ਤੋਂ ਰਹਿਤ ਤੇਲ ਮਿਲੇ ਹੋਏ ਮੈਦੇ ਦੇ ਦੋ ਦਸਵੰਧ ਮੈਦੇ ਦੀ ਬਲੀ ਲਈ ਨਾਲੇ ਉਸ ਦੇ ਪੀਣ ਦੀ ਭੇਟ ਚੜ੍ਹਾਓ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਅਤੇ ਸਬਤ ਦੇ ਦਿਨ ਤੂੰ ਦੋ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ ਦੋਸ਼ ਰਹਿਤ, ਤੇਲ ਮਿਲੇ ਹੋਏ ਮੈਦੇ ਦੇ ਦੋ ਦਸਵੰਧ, ਮੈਦੇ ਦੀ ਬਲੀ ਲਈ ਨਾਲੇ ਉਸ ਦੇ ਪੀਣ ਦੀ ਭੇਟ ਚੜ੍ਹਾਓ।

See the chapter Copy




ਗਿਣਤੀ 28:9

Follow us:

Advertisements


Advertisements