ਗਿਣਤੀ 29:1 - ਪਵਿੱਤਰ ਬਾਈਬਲ1 “ਸੱਤਵੇਂ ਮਹੀਨੇ ਦੇ ਪਹਿਲੇ ਦਿਨ ਖਾਸ ਸਭਾ ਹੋਵੇਗੀ। ਤੁਹਾਨੂੰ ਉਸ ਦਿਨ ਕੋਈ ਕੰਮ ਨਹੀਂ ਕਰਨਾ ਚਾਹੀਦਾ। ਇਹ ਦਿਨ ਤੁਰ੍ਹੀ ਵਜਾਉਣ ਦਾ ਹੈ। See the chapterਪਵਿੱਤਰ ਬਾਈਬਲ O.V. Bible (BSI)1 ਸੱਤਵੇਂ ਮਹੀਨੇ ਦੇ ਪਹਿਲੇ ਦਿਨ ਤੁਹਾਡੀ ਪਵਿੱਤ੍ਰ ਸਭਾ ਹੋਵੇ। ਤੁਸੀਂ ਕੋਈ ਕੰਮ ਧੰਦਾ ਨਾ ਕਰੋ ਪਰ ਉਹ ਤੁਹਾਡੇ ਲਈ ਤੁਰ੍ਹੀਆਂ ਵਜਾਉਣ ਦਾ ਦਿਨ ਹੋਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਸੱਤਵੇਂ ਮਹੀਨੇ ਦੇ ਪਹਿਲੇ ਦਿਨ ਤੁਹਾਡੀ ਪਵਿੱਤਰ ਸਭਾ ਹੋਵੇ। ਤੁਸੀਂ ਕੋਈ ਕੰਮ-ਧੰਦਾ ਨਾ ਕਰੋ ਪਰ ਉਹ ਤੁਹਾਡੇ ਲਈ ਤੁਰ੍ਹੀਆਂ ਵਜਾਉਣ ਦਾ ਦਿਨ ਹੋਵੇ। See the chapter |