Online Bible

- Advertisements -




ਗਿਣਤੀ 29:12 - ਪਵਿੱਤਰ ਬਾਈਬਲ

12 “ਸੱਤਵੇਂ ਮਹੀਨੇ ਦੇ 15ਵੇਂ ਦਿਨ, ਇੱਕ ਖਾਸ ਸਭਾ ਹੋਵੇਗੀ। ਇਹ ਆਸਰਿਆਂ ਦਾ ਪਰਬ ਹੋਵੇਗਾ। ਤੁਹਾਨੂੰ ਇਸ ਦਿਨ ਕੋਈ ਕੰਮ ਨਹੀਂ ਕਰਨਾ ਚਾਹੀਦਾ। ਤੁਹਾਨੂੰ ਯਹੋਵਾਹ ਲਈ ਸੱਤ ਦਿਨਾਂ ਦੀ ਖਾਸ ਛੁੱਟੀ ਮਨਾਉਣੀ ਚਾਹੀਦੀ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

12 ਸੱਤਵੇਂ ਮਹੀਨੇ ਦੇ ਪੰਦਰਵੇਂ ਦਿਨ ਤੁਹਾਡੀ ਪਵਿੱਤ੍ਰ ਸਭਾ ਹੋਵੇ ਜਿਹ ਦੇ ਵਿੱਚ ਤੁਸੀਂ ਕੋਈ ਕੰਮ ਧੰਦਾ ਨਾ ਕਰੋ ਪਰ ਯਹੋਵਾਹ ਲਈ ਸੱਤਾਂ ਦਿਨਾਂ ਦਾ ਪਰਬ ਮਨਾਓ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਸੱਤਵੇਂ ਮਹੀਨੇ ਦੇ ਪੰਦਰਵੇਂ ਦਿਨ ਤੁਹਾਡੀ ਪਵਿੱਤਰ ਸਭਾ ਹੋਵੇ ਜਿਸ ਦੇ ਵਿੱਚ ਤੁਸੀਂ ਕੋਈ ਕੰਮ-ਧੰਦਾ ਨਾ ਕਰੋ ਪਰ ਯਹੋਵਾਹ ਲਈ ਸੱਤਾਂ ਦਿਨਾਂ ਦਾ ਪਰਬ ਮਨਾਓ।

See the chapter Copy




ਗਿਣਤੀ 29:12

Follow us:

Advertisements


Advertisements