Online Bible

- Advertisements -




ਗਿਣਤੀ 29:13 - ਪਵਿੱਤਰ ਬਾਈਬਲ

13 ਤੁਸੀਂ ਸੁਗਾਤਾਂ ਭੇਟ ਕਰੋਂਗੇ ਅਤੇ ਇਸਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰੇਗੀ। ਤੁਸੀਂ 13 ਬਲਦ, ਇੱਕ ਸਾਲ ਦੇ 14 ਲੇਲੇ ਅਤੇ ਦੋ ਭੇਡੂ ਭੇਟ ਕਰੋਂਗੇ ਜੋ ਕਿ ਬੇਨੁਕਸ ਹੋਣਗੇ।

See the chapter Copy

ਪਵਿੱਤਰ ਬਾਈਬਲ O.V. Bible (BSI)

13 ਅਤੇ ਤੁਸੀਂ ਸੁਗੰਧਤਾ ਦੀ ਅੱਗ ਦੀ ਹੋਮ ਬਲੀ ਯਹੋਵਾਹ ਲਈ ਚੜ੍ਹਾਓ ਅਰਥਾਤ ਤੇਰਾਂ ਵਹਿੜੇ, ਦੋ ਛੱਤ੍ਰੇ, ਚੌਦਾਂ ਇੱਕ ਸਾਲੇ ਲੇਲੇ ਜਿਹੜੇ ਬੱਜ ਤੋਂ ਰਹਿਤ ਹੋਣ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਅਤੇ ਤੁਸੀਂ ਸੁਗੰਧਤਾ ਦੀ ਅੱਗ ਦੀ ਹੋਮ ਬਲੀ ਯਹੋਵਾਹ ਲਈ ਚੜ੍ਹਾਓ ਅਰਥਾਤ ਤੇਰ੍ਹਾਂ ਵਹਿੜੇ, ਦੋ ਭੇਡੂ, ਚੌਦਾਂ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ ਜਿਹੜੇ ਦੋਸ਼ ਰਹਿਤ ਹੋਣ।

See the chapter Copy




ਗਿਣਤੀ 29:13

Follow us:

Advertisements


Advertisements