Online Bible

- Advertisements -




ਗਿਣਤੀ 29:14 - ਪਵਿੱਤਰ ਬਾਈਬਲ

14 ਤੁਹਾਨੂੰ ਹਰੇਕ 13 ਬਲਦਾਂ ਦੇ ਨਾਲ ਤੇਲ ਮਿਲੇ ਮੈਦੇ ਦੇ 24 ਕੱਪ, ਅਤੇ ਹਰੇਕ ਭੇਡੂ ਨਾਲ ਤੇਲ ਨਾਲ ਮਿਲੇ ਮੈਦੇ ਦੇ 16 ਕੱਪ,

See the chapter Copy

ਪਵਿੱਤਰ ਬਾਈਬਲ O.V. Bible (BSI)

14 ਅਤੇ ਉਨ੍ਹਾਂ ਦੇ ਮੈਦੇ ਦੀ ਭੇਟ ਤੇਲ ਨਾਲ ਮਿਲੇ ਹੋਏ ਮੈਦੇ ਦੀ ਹੋਵੇ ਅਤੇ ਉਨ੍ਹਾਂ ਤੇਰਾਂ ਵਹਿੜਿਆਂ ਵਿੱਚੋਂ ਹਰ ਵਹਿੜੇ ਲਈ ਤਿੰਨ ਦਸਵੰਧ ਅਤੇ ਉਨ੍ਹਾਂ ਦੋਹਾਂ ਛੱਤ੍ਰਿਆਂ ਵਿੱਚੋਂ ਹਰ ਛੱਤ੍ਰੇ ਲਈ ਦੋ ਦਸਵੰਧ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਅਤੇ ਉਨ੍ਹਾਂ ਦੇ ਮੈਦੇ ਦੀ ਭੇਟ ਤੇਲ ਨਾਲ ਮਿਲੇ ਹੋਏ ਮੈਦੇ ਦੀ ਹੋਵੇ ਅਤੇ ਉਨ੍ਹਾਂ ਤੇਰ੍ਹਾਂ ਵਹਿੜਿਆਂ ਵਿੱਚੋਂ, ਹਰ ਵਹਿੜੇ ਲਈ ਤਿੰਨ ਦਸਵੰਧ ਅਤੇ ਉਨ੍ਹਾਂ ਦੋਹਾਂ ਭੇਡੂਆਂ ਵਿੱਚੋਂ ਹਰ ਭੇਡੂ ਲਈ ਦੋ ਦਸਵੰਧ

See the chapter Copy




ਗਿਣਤੀ 29:14

Follow us:

Advertisements


Advertisements