ਗਿਣਤੀ 29:26 - ਪਵਿੱਤਰ ਬਾਈਬਲ26 “ਇਸ ਛੁੱਟੀ ਦੇ ਪੰਜਵੇਂ ਦਿਨ, ਤੁਹਾਨੂੰ 9 ਬਲਦ, 2 ਭੇਡੂ ਅਤੇ 14 ਲੇਲੇ ਭੇਟ ਕਰਨੇ ਚਾਹੀਦੇ ਹਨ ਜਿਹੜੇ ਇੱਕ ਸਾਲ ਦੇ ਹੋਣ। ਉਹ ਦੋਸ਼ ਰਹਿਣ ਹੋਣੇ ਚਾਹੀਦੇ ਹਨ। See the chapterਪਵਿੱਤਰ ਬਾਈਬਲ O.V. Bible (BSI)26 ਪੰਜਵੇਂ ਦਿਨ ਨੌਂ ਵਹਿੜੇ, ਦੋ ਛੱਤ੍ਰੇ, ਚੌਦਾਂ ਇੱਕ ਸਾਲੇ ਲੇਲੇ ਬੱਜ ਤੋਂ ਰਹਿਤ ਚੜ੍ਹਾਓ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਪੰਜਵੇਂ ਦਿਨ ਨੌ ਵਹਿੜੇ, ਦੋ ਭੇਡੂ, ਚੌਦਾਂ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ ਦੋਸ਼ ਰਹਿਤ ਚੜ੍ਹਾਓ। See the chapter |