ਗਿਣਤੀ 29:27 - ਪਵਿੱਤਰ ਬਾਈਬਲ27 ਤੁਹਾਨੂੰ ਇਨ੍ਹਾਂ ਬਲਦਾਂ, ਭੇਡੂਆਂ ਅਤੇ ਲੇਲਿਆਂ ਦੇ ਨਾਲ ਢੁਕਵੀਂ ਮਿਕਦਾਰ ਵਿੱਚ ਅਨਾਜ ਅਤੇ ਪੀਣ ਦੀਆਂ ਭੇਟਾ ਵੀ ਚੜ੍ਹਾਉਣੀਆਂ ਚਾਹੀਦੀਆਂ ਹਨ। See the chapterਪਵਿੱਤਰ ਬਾਈਬਲ O.V. Bible (BSI)27 ਅਤੇ ਵਹਿੜਿਆਂ, ਛੱਤ੍ਰਿਆਂ ਅਰ ਲੇਲਿਆਂ ਲਈ ਉਨ੍ਹਾਂ ਦੇ ਮੈਦੇ ਦੀ ਅਰ ਪੀਣ ਦੀਆਂ ਭੇਟਾਂ ਉਨ੍ਹਾਂ ਦੀ ਗਿਣਤੀ ਅਤੇ ਰੀਤੀ ਅਨੁਸਾਰ ਹੋਣ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਅਤੇ ਵਹਿੜਿਆਂ, ਭੇਡੂਆਂ ਅਤੇ ਭੇਡ ਦੇ ਬੱਚਿਆਂ ਲਈ ਉਨ੍ਹਾਂ ਦੇ ਮੈਦੇ ਦੀ ਅਤੇ ਪੀਣ ਦੀਆਂ ਭੇਟਾਂ ਉਨ੍ਹਾਂ ਦੀ ਗਿਣਤੀ ਅਤੇ ਰੀਤੀ ਅਨੁਸਾਰ ਹੋਣ। See the chapter |