ਗਿਣਤੀ 29:29 - ਪਵਿੱਤਰ ਬਾਈਬਲ29 “ਇਸ ਛੁੱਟੀ ਦੇ ਛੇਵੇਂ ਦਿਨ, ਤੁਹਾਨੂੰ 8 ਬਲਦ, 2 ਭੇਡੂ ਅਤੇ 14 ਲੇਲੇ ਚੜ੍ਹਾਉਣੇ ਚਾਹੀਦੇ ਹਨ ਜਿਹੜੇ ਇੱਕ ਸਾਲ ਦੇ ਹੋਣ। ਇਹ ਦੋਸ਼ ਰਹਿਤ ਹੋਣੇ ਚਾਹੀਦੇ ਹਨ। See the chapterਪਵਿੱਤਰ ਬਾਈਬਲ O.V. Bible (BSI)29 ਛੇਵੇਂ ਦਿਨ ਅੱਠ ਵਹਿੜੇ, ਦੋ ਛੱਤ੍ਰੇ, ਚੌਦਾਂ ਇੱਕ ਸਾਲੇ ਲੇਲੇ ਬੱਜ ਤੋਂ ਰਹਿਤ ਚੜ੍ਹਾਓ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਛੇਵੇਂ ਦਿਨ ਅੱਠ ਵਹਿੜੇ, ਦੋ ਭੇਡੂ, ਚੌਦਾਂ ਇੱਕ ਸਾਲ ਭੇਡ ਦੇ ਬੱਚੇ ਦੋਸ਼ ਰਹਿਤ ਚੜ੍ਹਾਓ। See the chapter |