ਗਿਣਤੀ 29:32 - ਪਵਿੱਤਰ ਬਾਈਬਲ32 “ਇਸ ਛੁੱਟੀ ਦੇ ਸੱਤਵੇਂ ਦਿਨ, ਤੁਹਾਨੂੰ 7 ਬਲਦ, 2 ਭੇਡੂ ਅਤੇ 14 ਲੇਲੇ ਚੜ੍ਹਾਉਣੇ ਚਾਹੀਦੇ ਹਨ ਜਿਹੜੇ ਇੱਕ ਸਾਲ ਦੇ ਹੋਣ। ਇਹ ਦੋਸ਼ ਰਹਿਣ ਹੋਣੇ ਚਾਹੀਦੇ ਹਨ। See the chapterਪਵਿੱਤਰ ਬਾਈਬਲ O.V. Bible (BSI)32 ਸੱਤਵੇਂ ਦਿਨ ਸੱਤ ਵਹਿੜੇ, ਦੋ ਛੱਤ੍ਰੇ, ਚੌਦਾਂ ਇੱਕ ਸਾਲੇ ਲੇਲੇ ਬੱਜ ਤੋਂ ਰਹਿਤ ਚੜ੍ਹਾਓ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ32 ਸੱਤਵੇਂ ਦਿਨ ਸੱਤ ਵਹਿੜੇ, ਦੋ ਭੇਡੂ, ਚੌਦਾਂ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ ਦੋਸ਼ ਰਹਿਤ ਚੜ੍ਹਾਓ। See the chapter |