ਗਿਣਤੀ 29:40 - ਪਵਿੱਤਰ ਬਾਈਬਲ40 ਮੂਸਾ ਨੇ ਇਸਰਏਲ ਦੇ ਲੋਕਾਂ ਨੂੰ ਇਨ੍ਹਾਂ ਸਾਰੀਆਂ ਗੱਲਾਂ ਬਾਰੇ ਸਭ ਕੁਝ ਦੱਸਿਆ ਜਿਸ ਦਾ ਯਹੋਵਾਹ ਨੇ ਉਸ ਨੂੰ ਆਦੇਸ਼ ਦਿੱਤਾ ਸੀ। See the chapterਪਵਿੱਤਰ ਬਾਈਬਲ O.V. Bible (BSI)40 ਜੋ ਕੁਝ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਉਹੋ ਉਸ ਨੇ ਇਸਰਾਏਲੀਆਂ ਨੂੰ ਆਖਿਆ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ40 ਜੋ ਕੁਝ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਉਹੋ ਉਸ ਨੇ ਇਸਰਾਏਲੀਆਂ ਨੂੰ ਆਖਿਆ। See the chapter |