ਗਿਣਤੀ 29:6 - ਪਵਿੱਤਰ ਬਾਈਬਲ6 ਇਹ ਭੇਟਾਂ ਨਵੇਂ ਚੰਨ ਦੀ ਬਲੀ ਅਤੇ ਉਸ ਦੀਆਂ ਅਨਾਜ ਦੀਆਂ ਭੇਟਾਂ ਤੋਂ ਇਲਾਵਾ ਹਨ। ਅਤੇ ਇਹ ਰੋਜ਼ਾਨਾ ਦੀਆਂ ਬਲੀਆਂ ਅਤੇ ਉਸ ਦੀਆਂ ਅਨਾ ਜ਼ ਦੀਆਂ ਭੇਟਾ ਅਤੇ ਪੀਣ ਦੀਆਂ ਭੇਟਾਂ ਤੋਂ ਵੀ ਇਲਾਵਾ ਹਨ। ਉਨ੍ਹਾਂ ਨੂੰ ਬਿਧੀਆਂ ਅਨੁਸਾਰ ਚੜ੍ਹਾਇਆ ਜਾਣਾ ਚਾਹੀਦਾ ਹੈ ਇਹ ਭੇਟਾ ਅੱਗ ਦੁਆਰਾ ਚੜ੍ਹਾਈਆਂ ਹੋਣੀਆਂ ਚਾਹੀਦੀਆਂ ਹਨ। ਇਨ੍ਹਾਂ ਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰੇਗੀ। See the chapterਪਵਿੱਤਰ ਬਾਈਬਲ O.V. Bible (BSI)6 ਅਤੇ ਏਹ ਇਨ੍ਹਾਂ ਦੇ ਬਿਨਾਂ ਹੋਣ ਅਰਥਾਤ ਨਵੇਂ ਚੰਦਰਮਾ ਦੀ ਹੋਮ ਬਲੀ ਉਸ ਦੇ ਮੈਦੇ ਦੀ ਭੇਟ ਸਣੇ ਅਤੇ ਅਖੰਡ ਹੋਮ ਬਲੀ ਲਈ ਉਸ ਦੇ ਮੈਦੇ ਦੀ ਭੇਟ ਸਣੇ ਅਤੇ ਉਨ੍ਹਾਂ ਦੇ ਪੀਣ ਦੀਆਂ ਭੇਟਾਂ ਸਣੇ ਅਤੇ ਉਨ੍ਹਾਂ ਦੀ ਰੀਤ ਅਨੁਸਾਰ, ਏਹ ਯਹੋਵਾਹ ਲਈ ਸੁੰਗਧਤਾ ਦੀ ਅੱਗ ਦੀ ਭੇਟ ਹੋਵੇ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਅਤੇ ਇਹ ਇਨ੍ਹਾਂ ਤੋਂ ਅਲੱਗ ਹੋਣ ਅਰਥਾਤ ਨਵੇਂ ਚੰਦਰਮਾ ਦੀ ਹੋਮ ਬਲੀ ਉਸ ਦੇ ਮੈਦੇ ਦੀ ਭੇਟ ਦੇ ਨਾਲ ਅਤੇ ਅਖੰਡ ਹੋਮ ਬਲੀ ਉਸ ਦੇ ਮੈਦੇ ਦੀ ਭੇਟ ਨਾਲ ਅਤੇ ਉਨ੍ਹਾਂ ਦੇ ਪੀਣ ਦੀਆਂ ਭੇਟਾਂ ਸਮੇਤ ਉਨ੍ਹਾਂ ਦੀ ਰੀਤ ਅਨੁਸਾਰ, ਇਹ ਯਹੋਵਾਹ ਲਈ ਸੁਗੰਧਤਾ ਦੀ ਅੱਗ ਦੀ ਭੇਟ ਹੋਵੇ। See the chapter |