Online Bible

- Advertisements -




ਗਿਣਤੀ 3:15 - ਪਵਿੱਤਰ ਬਾਈਬਲ

15 “ਲੇਵੀ ਦੇ ਪਰਿਵਾਰ-ਸਮੂਹ ਦੇ ਸਾਰੇ ਪਰਿਵਾਰਾਂ ਅਤੇ ਪਰਿਵਾਰ-ਸਮੂਹਾ ਦੀ ਗਿਣਤੀ ਕਰ। ਹਰੇਕ ਆਦਮੀ ਜਾਂ ਬੱਚੇ ਦੀ ਗਿਣਤੀ ਕਰ ਜਿਹੜਾ ਇੱਕ ਮਹੀਨੇ ਦਾ ਜਾਂ ਇਸਤੋਂ ਵੱਡੇਰਾ ਹੈ।”

See the chapter Copy

ਪਵਿੱਤਰ ਬਾਈਬਲ O.V. Bible (BSI)

15 ਲੇਵੀਆਂ ਨੂੰ ਗਿਣ। ਉਨ੍ਹਾਂ ਦੇ ਪਿਤ੍ਰਾਂ ਦੇ ਘਰਾਣਿਆਂ ਅਤੇ ਉਨ੍ਹਾਂ ਦੇ ਟੱਬਰਾਂ ਦੇ ਅਨੁਸਾਰ ਗਿਣ। ਹਰ ਨਰ ਇੱਕ ਮਹੀਨੇ ਤੋਂ ਉੱਪਰ ਦਾ ਗਿਣੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਲੇਵੀਆਂ ਵਿੱਚੋਂ ਜਿਹੜੇ ਇੱਕ ਮਹੀਨੇ ਜਾਂ ਇਸ ਤੋਂ ਵੱਧ ਉਮਰ ਦੇ ਹੋਣ ਉਹਨਾਂ ਨੂੰ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਤੇ ਉਨ੍ਹਾਂ ਦੇ ਟੱਬਰਾਂ ਅਨੁਸਾਰ ਗਿਣ।

See the chapter Copy




ਗਿਣਤੀ 3:15

Follow us:

Advertisements


Advertisements