ਗਿਣਤੀ 3:18 - ਪਵਿੱਤਰ ਬਾਈਬਲ18 ਹਰੇਕ ਪੁੱਤਰ ਕਈ ਪਰਿਵਾਰ-ਸਮੂਹਾ ਦਾ ਆਗੂ ਸੀ। ਗੇਰਸ਼ੋਨ ਪਰਿਵਾਰ ਦੇ ਸਮੂਹ ਸਨ: ਲਿਬਨੀ ਅਤੇ ਸ਼ਿਮਈ। See the chapterਪਵਿੱਤਰ ਬਾਈਬਲ O.V. Bible (BSI)18 ਏਹ ਗੇਰਸ਼ੋਨ, ਦੇ ਪੁੱਤ੍ਰਾਂ ਦੇ ਨਾਉਂ ਹਨ ਉਨ੍ਹਾਂ ਦੇ ਟੱਬਰਾਂ ਅਨੁਸਾਰ ਲਿਬਨੀ, ਅਰ ਸ਼ੀਮਈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਇਹ ਗੇਰਸ਼ੋਨ ਦੇ ਪੁੱਤਰਾਂ ਦੇ ਨਾਮ ਹਨ, ਉਨ੍ਹਾਂ ਦੇ ਟੱਬਰਾਂ ਅਨੁਸਾਰ, ਲਿਬਨੀ ਅਤੇ ਸ਼ਿਮਈ। See the chapter |