Online Bible

- Advertisements -




ਗਿਣਤੀ 3:25 - ਪਵਿੱਤਰ ਬਾਈਬਲ

25 ਮੰਡਲੀ ਵਾਲੇ ਤੰਬੂ ਵਿੱਚ, ਗੇਰਸ਼ੋਨੀ ਲੋਕਾਂ ਦਾ ਕੰਮ, ਪਵਿੱਤਰ ਤੰਬੂ, ਬਾਹਰਲੇ ਤੰਬੂ ਅਤੇ ਉੱਪਰ ਪਰਦੇ ਦੀ ਦੇਖ-ਭਾਲ ਕਰਨਾ ਸੀ। ਉਹ ਮੰਡਲੀ ਦੇ ਤੰਬੂ ਦੇ ਪ੍ਰਵੇਸ਼ ਵਾਲੇ ਪਰਦੇ ਦੀ ਦੇਖ-ਭਾਲ ਵੀ ਕਰਦੇ ਸਨ।

See the chapter Copy

ਪਵਿੱਤਰ ਬਾਈਬਲ O.V. Bible (BSI)

25 ਗੇਰਸ਼ੋਨੀਆਂ ਦੀ ਜ਼ੁੰਮੇਵਾਰੀ ਵਿੱਚ ਮੰਡਲੀ ਦੇ ਤੰਬੂ ਵਿੱਚ ਡੇਹਰਾ ਅਤੇ ਤੰਬੂ, ਉਹ ਦਾ ਢੱਕਣ ਅਤੇ ਮੰਡਲੀ ਦੇ ਦਰਵੱਜੇ ਦੀ ਓਟ ਹੋਣ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਗੇਰਸ਼ੋਨੀਆਂ ਦੀ ਜ਼ਿੰਮੇਵਾਰੀ ਵਿੱਚ, ਮਿਲਾਪ ਵਾਲੇ ਤੰਬੂ ਵਿੱਚ ਡੇਰਾ ਅਤੇ ਤੰਬੂ, ਉਹ ਦਾ ਪਰਦਾ ਅਤੇ ਮੰਡਲੀ ਦੇ ਦਰਵਾਜ਼ੇ ਦਾ ਪਰਦਾ ਹੋਣ।

See the chapter Copy




ਗਿਣਤੀ 3:25

Follow us:

Advertisements


Advertisements