ਗਿਣਤੀ 3:26 - ਪਵਿੱਤਰ ਬਾਈਬਲ26 ਉਹ ਵਿਹੜੇ ਦੇ ਪਰਦੇ ਦੀ ਦੇਖ-ਭਾਲ ਕਰਦੇ ਸਨ। ਅਤੇ ਉਹ ਵਿਹੜੇ ਦੇ ਪ੍ਰਵੇਸ਼ ਵਾਲੇ ਪਰਦੇ ਦੀ ਦੇਖ-ਭਾਲ ਕਰਦੇ ਸਨ। ਇਹ ਵਿਹੜਾ ਪਵਿੱਤਰ ਤੰਬੂ ਅਤੇ ਜਗਵੇਦੀ ਦੇ ਆਲੇ-ਦੁਆਲੇ ਸੀ। ਅਤੇ ਉਹ ਉਨ੍ਹਾਂ ਸਾਰੇ ਰਸਿਆ ਅਤੇ ਹਰ ਉਸ ਚੀਜ਼ ਦੀ ਦੇਖ-ਭਾਲ ਕਰਦੇ ਸਨ ਜਿਹੜੀ ਪਰਦਿਆ ਨਾਲ ਵਰਤੀ ਜਾਂਦੀ ਸੀ। See the chapterਪਵਿੱਤਰ ਬਾਈਬਲ O.V. Bible (BSI)26 ਨਾਲੇ ਹਾਤੇ ਦੀ ਕਨਾਤ ਅਤੇ ਹਾਤੇ ਦੇ ਦਰਵੱਜੇ ਦੀ ਓਟ ਜਿਹੜਾ ਡੇਹਰੇ ਦੇ ਕੋਲ ਅਤੇ ਜਗਵੇਦੀ ਦੇ ਕੋਲ ਅਤੇ ਆਲੇ ਦੁਆਲੇ ਅਤੇ ਓਹ ਦੀਆਂ ਲਾਸਾਂ ਓਹ ਦੀ ਸਾਰੀ ਟਹਿਲ ਸੇਵਾ ਲਈ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਨਾਲ ਹੀ ਵਿਹੜੇ ਦੀ ਕਨਾਤ ਅਤੇ ਵਿਹੜੇ ਦੇ ਦਰਵਾਜ਼ੇ ਦਾ ਪਰਦਾ ਜਿਹੜਾ ਡੇਰੇ ਦੇ ਕੋਲ ਅਤੇ ਜਗਵੇਦੀ ਦੇ ਕੋਲ ਅਤੇ ਆਲੇ-ਦੁਆਲੇ ਅਤੇ ਉਹ ਦੀਆਂ ਡੋਰੀਆਂ ਜੋ ਉਸ ਦੇ ਕੰਮ ਆਉਂਦੀਆਂ ਸਨ। See the chapter |