Online Bible

- Advertisements -




ਗਿਣਤੀ 3:27 - ਪਵਿੱਤਰ ਬਾਈਬਲ

27 ਅਮਰਾਮ, ਯਿਸਾਹਾਰ, ਹਬਰੋਨ ਅਤੇ ਉੱਜ਼ੀਏਲ ਦੇ ਪਰਿਵਾਰ ਕਹਾਥ ਦੇ ਪਰਿਵਾਰ ਨਾਲ ਸੰਬੰਧਿਤ ਸਨ। ਉਹ ਕਹਾਥੀ ਪਰਿਵਰ-ਸਮੂਹ ਵਿੱਚੋਂ ਸਨ।

See the chapter Copy

ਪਵਿੱਤਰ ਬਾਈਬਲ O.V. Bible (BSI)

27 ਕਹਾਥ ਵਿੱਚੋਂ ਅਮਰਾਮੀਆਂ ਦਾ ਟੱਬਰ ਅਤੇ ਯਿਸਹਾਰੀਆਂ ਦਾ ਟੱਬਰ ਅਤੇ ਹਬਰੋਨੀਆਂ ਦਾ ਟੱਬਰ ਉੱਜ਼ੀਏਲੀਆਂ ਦਾ ਟੱਬਰ ਸਨ। ਏਹ ਕਹਾਥ ਦੇ ਸਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

27 ਕਹਾਥ ਵਿੱਚੋਂ ਅਮਰਾਮੀਆਂ ਦਾ ਪਰਿਵਾਰ ਅਤੇ ਯਿਸਹਾਰੀਆਂ ਦਾ ਪਰਿਵਾਰ ਅਤੇ ਹਬਰੋਨੀਆਂ ਦਾ ਪਰਿਵਾਰ ਅਤੇ ਉੱਜ਼ੀਏਲੀਆਂ ਦਾ ਪਰਿਵਾਰ ਸੀ। ਇਹ ਕਹਾਥ ਦੇ ਸਨ।

See the chapter Copy




ਗਿਣਤੀ 3:27

Follow us:

Advertisements


Advertisements