ਗਿਣਤੀ 3:28 - ਪਵਿੱਤਰ ਬਾਈਬਲ28 ਇਸ ਪਰਿਵਾਰ ਸਮੂਹ ਵਿੱਚ 8,300 ਇੱਕ ਸਾਲ ਜਾਂ ਇਸਤੋਂ ਵਡੇਰੀ ਉਮਰ ਦੇ ਬੱਚੇ ਅਤੇ ਆਦਮੀ ਸਨ। ਕਹਾਥੀ ਲੋਕਾਂ ਨੂੰ ਪਵਿੱਤਰ ਸਥਾਨ ਦੀਆਂ ਇਨ੍ਹਾਂ ਚੀਜ਼ਾਂ ਦੀ ਸਾਂਭ-ਸੰਭਾਲ ਦਾ ਕੰਮ ਸੌਂਪਿਆ ਗਿਆ ਸੀ। See the chapterਪਵਿੱਤਰ ਬਾਈਬਲ O.V. Bible (BSI)28 ਸਾਰੇਂ ਨਰਾਂ ਦੀ ਗਿਣਤੀ ਜਿਹੜੇ ਇੱਕ ਮਹੀਨੇ ਤੋਂ ਉੱਪਰ ਦੇ ਸਨ ਅੱਠ ਹਜ਼ਾਰ ਛੇ ਸੌ ਸੀ ਜਿਹੜੇ ਪਵਿੱਤ੍ਰ ਅਸਥਾਨ ਦੇ ਜ਼ੁੰਮੇਵਾਰ ਸਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਸਾਰੇ ਪੁਰਖਾਂ ਦੀ ਗਿਣਤੀ ਜਿਹੜੇ ਇੱਕ ਮਹੀਨੇ ਅਤੇ ਇਸ ਤੋਂ ਉੱਪਰ ਦੇ ਸਨ, ਅੱਠ ਹਜ਼ਾਰ ਛੇ ਸੌ ਸੀ ਜਿਹੜੇ ਪਵਿੱਤਰ ਸਥਾਨ ਦੇ ਜ਼ਿੰਮੇਵਾਰ ਸਨ। See the chapter |