ਗਿਣਤੀ 3:32 - ਪਵਿੱਤਰ ਬਾਈਬਲ32 ਲੇਵੀ ਲੋਕਾਂ ਦੇ ਆਗੂਆ ਦਾ ਆਗੂ ਜਾਜਕ ਹਾਰੂਨ ਦਾ ਪੁੱਤਰ ਅਲਆਜ਼ਾਰ ਸੀ। ਅਲਆਜ਼ਾਰ ਉਨ੍ਹਾਂ ਸਾਰੇ ਲੋਕਾਂ ਦਾ ਮੁਖੀਆ ਸੀ ਜਿਹੜੇ ਪਵਿੱਤਰ ਚੀਜ਼ਾ ਦੀ ਸਾਂਭ-ਸੰਭਾਲ ਕਰਦੇ ਸਨ। See the chapterਪਵਿੱਤਰ ਬਾਈਬਲ O.V. Bible (BSI)32 ਅਤੇ ਲੇਵੀਆਂ ਦੇ ਸਰਦਾਰਾਂ ਦਾ ਸਰਦਾਰ ਹਾਰੂਨ ਜਾਜਕ ਦਾ ਪੁੱਤ੍ਰ ਅਲਆਜ਼ਾਰ ਹੋਵੇ ਅਤੇ ਉਹ ਪਵਿੱਤ੍ਰ ਅਸਥਾਨ ਦੇ ਸਮਾਲ੍ਹਣ ਵਾਲਿਆਂ ਦੀ ਵੇਖਭਾਲ ਕਰੇਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ32 ਅਤੇ ਲੇਵੀਆਂ ਦੇ ਹਾਕਮਾਂ ਦਾ ਪ੍ਰਧਾਨ ਹਾਰੂਨ ਜਾਜਕ ਦਾ ਪੁੱਤਰ ਅਲਆਜ਼ਾਰ ਹੋਵੇ ਅਤੇ ਉਹ ਪਵਿੱਤਰ ਸਥਾਨ ਦੇ ਰਖਵਾਲਿਆਂ ਦਾ ਮੁਖੀਆ ਹੋਵੇ। See the chapter |