ਗਿਣਤੀ 3:36 - ਪਵਿੱਤਰ ਬਾਈਬਲ36 ਮਰਾਰੀ ਪਰਿਵਾਰ ਦੇ ਲੋਕਾਂ ਨੂੰ ਪਵਿੱਤਰ ਤੰਬੂ ਦੇ ਫ਼ਰੇਮਾ ਦੀ ਸਾਂਭ-ਸੰਭਾਲ ਦਾ ਕੰਮ ਦਿੱਤਾ ਗਿਆ ਸੀ। ਉਹ ਸਾਰੀਆਂ ਬਰੇਸਾ, ਥੜਿਆ ਥੰਮੀਆ ਅਤੇ ਉਸ ਹਰ ਚੀਜ਼ ਦੀ ਸਾਂਭ-ਸੰਭਾਲ ਕਰਦੇ ਸਨ ਜਿਹੜੀ ਪਵਿੱਤਰ ਤੰਬੂ ਦੇ ਫ਼ਰੇਮਾ ਨਾਲ ਵਰਤੀ ਜਾਂਦੀ ਸੀ। See the chapterਪਵਿੱਤਰ ਬਾਈਬਲ O.V. Bible (BSI)36 ਮਰਾਰੀਆਂ ਦੀ ਵੇਖ ਭਾਲ ਦੀ ਜੁੰਮੇਵਾਰੀ ਵਿੱਚ ਡੇਹਰੇ ਦੀਆਂ ਫੱਟੀਆਂ, ਉਸ ਦੇ ਹੋੜੇ, ਉਸ ਦੀਆਂ ਥੰਮ੍ਹੀਆਂ, ਉਸ ਦੀਆਂ ਚੀਥੀਆਂ ਅਰ ਉਸ ਦਾ ਸਾਰਾ ਸਮਾਨ ਅਰ ਉਸ ਦੀ ਸਾਰੀ ਸੇਵਾ ਹੋਣ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ36 ਅਤੇ ਜੋ ਵਸਤਾਂ ਮਰਾਰੀਆਂ ਨੂੰ ਦੇਖਭਾਲ ਲਈ ਦਿੱਤੀਆਂ ਗਈਆਂ ਉਹਨਾਂ ਦੀ ਰਖਵਾਲੀ ਕਰਨ, ਡੇਰੇ ਦੀਆਂ ਫੱਟੀਆਂ, ਉਸ ਦੇ ਕੁੰਡੇ ਉਸ ਦੀਆਂ ਥੰਮ੍ਹੀਆਂ, ਉਸ ਦੇ ਕਬਜ਼ੇ ਅਤੇ ਉਸ ਦਾ ਸਾਰਾ ਸਮਾਨ ਅਤੇ ਉਸ ਦੀ ਸਾਰੀ ਸੇਵਾ ਹੋਣ। See the chapter |