ਗਿਣਤੀ 3:39 - ਪਵਿੱਤਰ ਬਾਈਬਲ39 ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਆਦੇਸ਼ ਦਿੱਤਾ ਕਿ ਉਹ ਲੇਵੀ ਦੇ ਪਰਿਵਾਰ-ਸਮੂਹ ਦੇ ਸਾਰੇ ਆਦਮੀਆਂ ਅਤੇ ਇੱਕ ਮਹੀਨੇ ਜਾਂ ਇਸਤੋਂ ਵਡੇਰੇ ਮੁੰਡਿਆ ਦੀ ਗਿਣਤੀ ਕਰਨ। ਕੁੱਲ ਗਿਣਤੀ 22,000 ਸੀ। See the chapterਪਵਿੱਤਰ ਬਾਈਬਲ O.V. Bible (BSI)39 ਲੇਵੀਆਂ ਦੀ ਸਾਰੀ ਗਿਣਤੀ ਜਿਹੜੀ ਮੂਸਾ ਅਤੇ ਹਾਰੂਨ ਨੇ ਯਹੋਵਾਹ ਦੇ ਹੁਕਮ ਤੇ ਕੀਤੀ ਉਨ੍ਹਾਂ ਦੇ ਟੱਬਰਾਂ ਅਨੁਸਾਰ ਅਰਥਾਤ ਸਾਰੇ ਨਰ ਜਿਹੜੇ ਇੱਕ ਮਹੀਨੇ ਤੋਂ ਉੱਪਰ ਦੇ ਸਨ ਬਾਈ ਹਜ਼ਾਰ ਸੀ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ39 ਲੇਵੀਆਂ ਦੀ ਸਾਰੀ ਗਿਣਤੀ ਜਿਹੜੀ ਮੂਸਾ ਅਤੇ ਹਾਰੂਨ ਨੇ ਯਹੋਵਾਹ ਦੇ ਹੁਕਮ ਤੇ ਕੀਤੀ, ਉਨ੍ਹਾਂ ਦੇ ਟੱਬਰਾਂ ਅਨੁਸਾਰ ਅਰਥਾਤ ਸਾਰੇ ਪੁਰਖ ਜਿਹੜੇ ਇੱਕ ਮਹੀਨੇ ਜਾਂ ਇਸ ਤੋਂ ਉੱਪਰ ਦੇ ਸਨ ਬਾਈ ਹਜ਼ਾਰ ਸੀ। See the chapter |