Online Bible

- Advertisements -




ਗਿਣਤੀ 3:40 - ਪਵਿੱਤਰ ਬਾਈਬਲ

40 ਯਹੋਵਾਹ ਨੇ ਮੂਸਾ ਨੂੰ ਆਖਿਆ, “ਇਸਰਾਏਲ ਦੇ ਸਾਰੇ ਪਹਿਲੋਠੇ ਆਦਮੀਆ ਅਤੇ ਉਨ੍ਹਾਂ ਮੁੰਡਿਆ ਦੀ ਗਿਣਤੀ ਕਰ ਜਿਹੜੇ ਘੱਟੋ-ਘੱਟ ਇੱਕ ਮਹੀਨੇ ਦੇ ਹਨ ਉਨ੍ਹਾਂ ਦੇ ਨਾਮ ਇੱਕ ਸੂਚੀ ਵਿੱਚ ਲਿਖ।

See the chapter Copy

ਪਵਿੱਤਰ ਬਾਈਬਲ O.V. Bible (BSI)

40 ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ ਕਿ ਇਸਰਾਏਲੀਆਂ ਦੇ ਸਾਰੇ ਪਲੋਠੇ ਨਰ ਗਿਣ ਜਿਹੜੇ ਇੱਕ ਮਹੀਨੇ ਤੋਂ ਉੱਪਰ ਦੇ ਹਨ ਅਤੇ ਉਨ੍ਹਾਂ ਦੇ ਨਾਮਾਂ ਦੀ ਗਿਣਤੀ ਕਰ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

40 ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ ਕਿ ਇਸਰਾਏਲੀਆਂ ਦੇ ਸਾਰੇ ਪਹਿਲੌਠੇ ਪੁਰਖ ਗਿਣ, ਜਿਹੜੇ ਇੱਕ ਮਹੀਨੇ ਜਾਂ ਇਸ ਤੋਂ ਉੱਪਰ ਦੇ ਹਨ ਅਤੇ ਉਨ੍ਹਾਂ ਦੇ ਨਾਮਾਂ ਦੀ ਗਿਣਤੀ ਕਰ।

See the chapter Copy




ਗਿਣਤੀ 3:40

Follow us:

Advertisements


Advertisements