ਗਿਣਤੀ 3:42 - ਪਵਿੱਤਰ ਬਾਈਬਲ42 ਇਸ ਲਈ ਮੂਸਾ ਨੇ ਉਵੇਂ ਹੀ ਕੀਤਾ ਜਿਵੇਂ ਯਹੋਵਾਹ ਨੇ ਆਖਿਆ ਸੀ। ਮੂਸਾ ਨੇ ਇਸਆਏਲ ਦੇ ਲੋਕਾ ਦੇ ਸਾਰੇ ਪਹਿਲੋਠੇ ਬੱਚਿਆਂ ਦੀ ਗਿਣਤੀ ਕੀਤੀ। See the chapterਪਵਿੱਤਰ ਬਾਈਬਲ O.V. Bible (BSI)42 ਜਿਵੇਂ ਯਹੋਵਾਹ ਨੇ ਉਹ ਨੂੰ ਹੁਕਮ ਦਿੱਤਾ ਸੀ ਮੂਸਾ ਨੇ ਇਸਰਾਏਲੀਆਂ ਦੇ ਸਾਰੇ ਪਲੋਠੇ ਗਿਣੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ42 ਜਿਵੇਂ ਯਹੋਵਾਹ ਨੇ ਉਹ ਨੂੰ ਹੁਕਮ ਦਿੱਤਾ ਸੀ ਮੂਸਾ ਨੇ ਇਸਰਾਏਲੀਆਂ ਦੇ ਸਾਰੇ ਪਹਿਲੌਠੇ ਗਿਣੇ। See the chapter |