ਗਿਣਤੀ 3:43 - ਪਵਿੱਤਰ ਬਾਈਬਲ43 ਮੂਸਾ ਨੇ ਸਾਰੇ ਪਹਿਲੋਠੇ ਆਦਮੀਆ ਅਤੇ ਇੱਕ ਸਾਲ ਜਾਂ ਇਸਤੋਂ ਵਡੇਰੀ ਉਮਰ ਦੇ ਮੁੰਡਿਆ ਦੀ ਸੂਚੀ ਬਣਾਈ। ਇਸ ਸੂਚੀ ਵਿੱਚ 22,273 ਨਾਮ ਸਨ। See the chapterਪਵਿੱਤਰ ਬਾਈਬਲ O.V. Bible (BSI)43 ਅਤੇ ਸਾਰੇ ਨਰ ਪਲੋਠਿਆਂ ਦੇ ਨਾਮਾਂ ਦੀ ਗਿਣਤੀ ਜਿਹੜੇ ਇੱਕ ਮਹੀਨੇ ਤੋਂ ਉੱਪਰ ਦੇ ਸਨ ਉਨ੍ਹਾਂ ਦੇ ਗਿਣੇ ਹੋਇਆਂ ਵਿੱਚੋਂ ਬਾਈ ਹਜ਼ਾਰ ਦੋ ਸੌ ਤਿਹੱਤ੍ਰ ਸੀ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ43 ਅਤੇ ਸਾਰੇ ਪੁਰਖ ਪਹਿਲੌਠਿਆਂ ਦੇ ਨਾਮ ਦੀ ਗਿਣਤੀ ਜਿਹੜੇ ਇੱਕ ਮਹੀਨੇ ਜਾਂ ਇਸ ਤੋਂ ਉੱਪਰ ਦੇ ਸਨ, ਬਾਈ ਹਜ਼ਾਰ ਦੋ ਸੌ ਤਿਹੱਤਰ ਸੀ। See the chapter |