ਗਿਣਤੀ 3:48 - ਪਵਿੱਤਰ ਬਾਈਬਲ48 ਉਹ ਚਾਂਦੀ ਹਾਰੂਨ ਅਤੇ ਉਸ ਦੇ ਪੁੱਤਰ ਨੂੰ ਦੇ। ਇਹ ਇਸਰਾਏਲ ਦੇ 273 ਲੋਕਾਂ ਲਈ ਅਦਾਇਗੀ ਕਰ।’” See the chapterਪਵਿੱਤਰ ਬਾਈਬਲ O.V. Bible (BSI)48 ਤੂੰ ਉਹ ਚਾਂਦੀ ਹਾਰੂਨ ਅਰ ਉਹ ਦੇ ਪੁੱਤ੍ਰਾਂ ਨੂੰ ਦੇਈਂ। ਉਹ ਉਨ੍ਹਾਂ ਦੇ ਛੁਟਕਾਰੇ ਲਈ ਹੋਵੇ ਜਿਹੜੇ ਉਨ੍ਹਾਂ ਤੋਂ ਵਧੀਕ ਹਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ48 ਤੂੰ ਉਹ ਚਾਂਦੀ ਹਾਰੂਨ ਅਤੇ ਉਹ ਦੇ ਪੁੱਤਰਾਂ ਨੂੰ ਦੇਈਂ। ਉਹ ਉਨ੍ਹਾਂ ਦੇ ਛੁਟਕਾਰੇ ਲਈ ਹੋਵੇ ਜਿਹੜੇ ਉਨ੍ਹਾਂ ਤੋਂ ਵਧੀਕ ਹਨ। See the chapter |